Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸੁਖਬੀਰ ਬਾਦਲ ਦਾ ਚੋਣ ਸਟੰਟ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਆਪਣੇ ਟਵਿੱਟਰ ਹੈਂਡਲ (Twitter Handle) ਤੋਂ ਸ਼ੁੱਕਰਵਾਰ ਨੂੰ ਇਕ ਟਵੀਟ ਕੀਤਾ। ਇਸ ਟਵੀਟ ਰਾਹੀਂ ਉਨ੍ਹਾਂ ਐਲਾਨ ਕੀਤਾ ਕਿ ਜੇਕਰ 2022 ਵਿਧਾਨ ਸਭਾ ਚੋਣਾਂ (Punjab Assembly Election 2022) ‘ਚ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਦੇ ਬੱਚਿਆਂ ਤੇ ਪੋਤੇ-ਪੋਤੀਆਂ ਨੂੰ ਪੋਸਟ ਗ੍ਰੈਜੂਏਸ਼ਨ ਤਕ ਮੁਫ਼ਤ ਵਿੱਦਿਆ (Free Education) ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੂਰੇ ਪਰਿਵਾਰ ਨੂੰ ਹੈਲਥ ਇੰਸ਼ੋਰੈਂਸ (Health Insurance) ਵੀ ਦਿੱਤੀ ਜਾਵੇਗੀ

ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ 7 ਮਹੀਨਿਆਂ ਤੋਂ ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ (Farm Laws 2022) ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਹਨ। ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ਹਨ ਤੇ ਕੇਂਦਰ ਸਰਕਾਰ ‘ਤੇ ਦਬਾਅ ਪਾ ਕੇ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ। ਇਸ ਦੌਰਾਨ 2022 ਦੀਆਂ ਵਿਧਾਨ ਸਭਾ ਚੋਣਾਂ (Punajb Vidhan Sabha Election) ਦੇ ਮੱਦੇਨਜ਼ਰ ਸੁਖਬੀਰ ਬਾਦਲ ਵੱਲੋਂ ਇਹ ਐਲਾਨ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਤਲਵੰਡੀ ਸਾਬੋ ਤਾਪ ਘਰ ਦਾ ਤੀਜਾ ਯੂਨਿਟ ਵੀ ਬੰਦ

Read Next

ਜ਼ਮੀਨੀ ਵਿਵਾਦ ਕਾਰਨ ਪੁੱਤ ਨੇ ਮਾਰੀ ਪਿਉ ਨੂੰ ਗੋਲੀ , ਮੌਤ