ਅਬੋਹਰ, 9 ਜੁਲਾਈ -ਨੇੜਲੇ ਪਿੰਡ ਖਟੜਾ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਕਲਯੁਗੀ ਪੁੱਤਰ ਨੇ ਆਪਣੇ ਪਿਉ ਦੇ ਸਿਰ ’ਚ ਗੋਲੀ ਮਾਰੀ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ । ਥਾਣਾ ਖੂਈਖੇੜਾ ਦੀ ਪੁਲਿਸ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਤਫਤੀਸ਼ ਕਰ ਰਹੀ ਹੈ । ਖ਼ਬਰ ਸ਼ੇਅਰ ਕਰੋ Share Our Daily Posts