Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮੈਨੂੰ ਪਾਰਟੀ ‘ਚੋਂ ਕੱਢਿਆ, ਲੋਕਾਂ ਦੇ ਦਿਲਾਂ ‘ਚੋਂ ਨਹੀਂ ਕੱਢ ਸਕਦੇ – ਅਨਿਲ ਜੋਸ਼ੀ ਨੇ ਬਟਾਲਾ ‘ਚ ਕੀਤੀ ਪ੍ਰੈੱਸ ਕਾਨਫ਼ਰੰਸ

ਭਾਜਪਾ ਵਿਰੁੱਧ ਕੱਢੀ ਭੜਾਸ
ਬਟਾਲਾ, 10 ਜੁਲਾਈ  – ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਇਸ ਸਬੰਧੀ ‘ਚ ਅਨਿਲ ਜੋਸ਼ੀ ਨੇ ਬਟਾਲਾ ਤੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰੇਸ਼ ਮਹਾਜਨ ਨਾਲ ਮਿਲ ਕੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਜੋਸ਼ੀ ਨੇ ਪਾਰਟੀ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਤਾਂ ਪਾਰਟੀ ਨੂੰ ਬਚਾਉਣ ਦੀ ਗੱਲ ਕੀਤੀ ਸੀ, ਵਰਕਰ ਦੇ ਦਿਲ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ 80 ਤੋਂ 90 ਫ਼ੀਸਦੀ ਵਰਕਰ ਕਿਸਾਨਾਂ ਦੇ ਮਸਲੇ ਨੂੰ ਹੱਲ ਹੋਇਆ ਵੇਖਣਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਸਕਦੇ ਹਨ ਪਰ ਪੰਜਾਬ ਦੇ ਲੋਕਾਂ ਦੇ ਦਿਲਾਂ ‘ਚੋਂ ਨਹੀਂ ਕੱਢ ਸਕਦੇ। ਇਸ ਮੌਕੇ ਕੌਂਸਲਰ ਰਾਜਵੰਤ ਸਿੰਘ ਟੋਨੀ ਅਤੇ ਸਾ. ਚੇਅਰਮੈਨ ਬਲਬੀਰ ਸਿੰਘ ਬੱਲੀ ਵਲੋਂ ਕਿਸਾਨਾਂ ਦੇ ਹੱਕ ‘ਚ ਖੜਨ ‘ਤੇ ਜੋਸ਼ੀ ਨੂੰ ਸਨਮਾਨਿਤ ਵੀ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਇਕੋ ਪਰਿਵਾਰ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, ਦੋ ਬੇਟਿਆਂ ਸਣੇ ਮਾਂ ਦੀ ਮੌਤ, ਪਿਤਾ ਜ਼ਖ਼ਮੀ

Read Next

ਕੈਨੇਡੀਅਨ ਪਤਨੀ ਨੇ ਪੀੜਤ ਪਰਿਵਾਰ ਨੂੰ ਦਿੱਤੀ ਸਮਝੌਤੇ ਦੀ ਪੇਸ਼ਕਸ਼, ਕਿਹਾ- 35 ਲੱਖ ਲੈ ਲਓ ਪਰ ਮੈਨੂੰ ਡਿਪੋਰਟ ਨਾ ਕਰਵਾਓ