Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਕੇਜਰੀਵਾਲ ਪੰਜਾਬ ਦੇ ਬਿਜਲੀ ਸੰਕਟ ਨੂੰ ਹੋਰ ਗੰਭੀਰ ਕਰਨ ਦੇ ਚਾਹਵਾਨ – ਸੁਖਬੀਰ ਬਾਦਲ

ਜਲੰਧਰ, 10 ਜੁਲਾਈ – ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ, ਜੋ ਅਰਜ਼ੀ ਪਾਵਰ ਪਲਾਂਟ ਨੂੰ ਬੰਦ ਕਰਨ ਲਈ ਪਾਈ ਗਈ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਅਰਵਿੰਦ ਕੇਜਰੀਵਾਲ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ ਹੈ, ਜਿਸ ਵਿਚ ਉਹ ਪੰਜਾਬ ਦੇ ਬਿਜਲੀ ਸੰਕਟ ਨੂੰ ਹੋਰ ਗੰਭੀਰ ਕਰਨਾ ਚਾਹੁੰਦੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਬਿਜਲੀ ਦੇ ਮੁੱਦੇ ‘ਤੇ ਸਿਆਸਤ ਕਰਕੇ ਪੰਜਾਬ ਦੀ ਖੇਤੀਬਾੜੀ ਤੇ ਉਦਯੋਗ ਨੂੰ ਬਰਬਾਦ ਕਰਨਾ ਚਾਹੁੰਦੇ ਹਨ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਕੈਨੇਡੀਅਨ ਪਤਨੀ ਨੇ ਪੀੜਤ ਪਰਿਵਾਰ ਨੂੰ ਦਿੱਤੀ ਸਮਝੌਤੇ ਦੀ ਪੇਸ਼ਕਸ਼, ਕਿਹਾ- 35 ਲੱਖ ਲੈ ਲਓ ਪਰ ਮੈਨੂੰ ਡਿਪੋਰਟ ਨਾ ਕਰਵਾਓ

Read Next

ਜੈਤੋ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ 24 ਘੰਟਿਆਂ ਵਿਚ ਸੁਲਝਾਈ