Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਚੰਡੀਗੜ੍ਹ ’ਚ ਕੋਵਿਡ ਵੈਕਸੀਨ ਲਗਵਾਓ, ਛੋਲੇ-ਭਟੂਰੇ ਮੁਫ਼ਤ ਖਾਓ, ਗਵਰਨਰ ਵੀਪੀ ਸਿੰਘ ਬਦਨੌਰ ਨੇ ਵੇਂਡਰ ਦੇ ਜਜ਼ਬੇ ਨੂੰ ਸਰਾਹਿਆ

ਚੰਡੀਗੜ੍ਹ : ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸੈਕਟਰ-29 ਦੇ ਇਕ ਸਟਰੀਟ ਵੇਂਡਰ ਦੇ ਜਜ਼ਬੇ ਨੂੰ ਸਰਾਹਿਆ ਹੈ। ਕੋਰੋਨਾ ਟੀਕਾਕਰਨ ਨੂੰ ਬੜਾਵਾ ਦੇਣ ਲਈ ਸੈਕਟਰ-29 ਦੇ ਇਕ ਸਟਰੀਨ ਵੇਂਡਰ ਨੇ ਜਦੋਂ ਵੈਕਸੀਨ ਲਗਵਾਉਣ ਵਾਲਿਆਂ ਨੂੰ ਫ੍ਰੀ ’ਚ ਇਕ ਪਲੇਟ ਛੋਲੇ-ਭਟੂਰੇ ਦੇਣ ਦਾ ਐਲਾਨ ਕਰ ਦਿੱਤਾ ਤਾਂ ਪ੍ਰਸ਼ਾਸਕ ਬਦਨੌਰ ਨੇ ਵੀ ਇਸ ਸਟਰੀਨ ਵੇਂਡਰ ਦੀ ਪੋਸਟ ਆਪਣੇ ਟਵਿੱਟਰ ਅਕਾਊਂਟ ’ਤੇ ਸ਼ੇਅਰ ਕਰ ਲਈ, ਤਾਂ ਕਿ ਲੋਕ ਘਟੋ-ਘੱਟ ਇਕ ਸਟਰੀਨ ਵੇਂਡਰ ਦੇ ਜਜ਼ਬੇ ਨੂੰ ਦੇਖ ਕੇ ਹੀ ਟੀਕਾਕਰਨ ਲਈ ਅੱਗੇ ਆਉਣ ਅਤੇ ਕੋਰੋਨਾ ਮਹਾਮਾਰੀ ਖ਼ਿਲਾਫ਼ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ

ਸੈਕਟਰ-29 ਰੇਹੜੀ ਮਾਰਕਿਟ ’ਚ ਲਗਾਈ ਛੋਲੇ ਭਟੂਰੇ ਦੀ ਦੁਕਾਨ
ਸੈਕਟਰ-29 ਬੀ ਦੀ ਰੇਹੜੀ ਮਾਰਕਿਟ ’ਚ ਸਟਰੀਟ ਵੇਂਡਰ ਲੋਕੇਸ਼ਨ ’ਤੇ ਸਾਈਕਲ ’ਤੇ ਛੋਲੇ-ਭਟੂਰੇ ਲਗਾਏ ਹਨ। ਰੋਜ਼ਾਨਾ ਕਰੀਬ 50 ਤੋਂ ਵੱਧ ਲੋਕ ਜੋ ਵੈਕਸੀਨ ਲਗਾ ਕੇ ਆਉਂਦੇ ਹਨ, ਫ੍ਰੀ ’ਚ ਇਕ ਪਲੇਟ ਛੋਲੇ ਭਟੂਰੇ ਖਾਂਦੇ ਹਨ। ਪ੍ਰਸ਼ਾਸਕ ਬਦਨੌਰ ਨੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਸਟਰੀਨ ਵੇਂਡਰ ਦੇ ਦੇਸ਼ ਪ੍ਰਤੀ ਇਸ ਜਜ਼ਬੇ ਨੂੰ ਦੇਖ ਕੇ ਸ਼ਹਿਰ ਦੀ ਜਨਤਾ ਨੂੰ ਸਬਕ ਲੈਣਾ ਚਾਹੀਦਾ ਹੈ।
ਕੋਰੋਨਾ ਨੂੰ ਹਰਾਉਣਾ ਹੈ ਤਾਂ ਟੀਕਾਕਰਨ ਜ਼ਰੂਰ ਕਰਵਾਓ
ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਕੋਰੋਨਾ ਮਹਾਮਾਰੀ ਨੂੰ ਹਰਾਉਣਾ ਹੈ, ਤਾਂ ਹਰ ਵਰਗ ਦੇ ਲੋਕਾਂ ਨੂੰ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਇਸਦੇ ਨਾਲ ਹੀ ਪ੍ਰਸ਼ਾਸਕ ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਨਿਯਮਿਤ ਤੌਰ ’ਤੇ ਆਪਣੇ ਹੱਥਾਂ ਨੂੰ ਸੈਨੇਟਾਈਜ਼ ਕਰਨ, ਘਰੋਂ ਬਾਹਰ ਨਿਕਲਣ ’ਤੇ ਮੂੰਹ ’ਤੇ ਲਾਜ਼ਮੀ ਤੌਰ ’ਤੇ ਮਾਸਕ ਪਾਉਣ ਅਤੇ ਸਰੀਰਕ ਦੂਰੀ ਦਾ ਪਾਲਣ ਕਰਨ ਲਈ ਕਿਹਾ ਹੈ।
Vinkmag ad
Share Our Daily Posts

News Desk

Read Previous

ਪਦਮ ਪੁਰਸਕਾਰ ਲਈ ਮੋਦੀ ਨੇ ਲੋਕਾਂ ਨੂੰ ਕੀਤੀ ਅਪੀਲ

Read Next

ਰਾਜਪੁਰਾ ‘ਚ ਭਾਜਪਾ ਦੀ ਬੈਠਕ ‘ਚ ਕਿਸਾਨਾਂ ਦਾ ਹੰਗਾਮਾ, ਪੁਲਿਸ ਨਾਲ ਹੋਈ ਧੱਕਾ-ਮੁੱਕੀ