Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 6 ਵਿਅਕਤੀ ਹਥਿਆਰਾਂ ਤੇ 2 ਕਾਰਾਂ ਸਮੇਤ ਕਾਬੂ

ਨੂਰਮਹਿਲ/ਜੰਡਿਆਲਾ ਮੰਜਕੀ, 11 ਜੁਲਾਈ  – ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ ਛੇ ਜਣਿਆਂ ਨੂੰ ਦੋ ਪਿਸਟਲ 32-ਬੋਰ, ਛੇ ਰੌਂਦ ਅਤੇ ਤਿੰਨ ਪਿਸਟਲ 315-ਬੋਰ, ਪੰਜ ਰੌਂਦ, ਇਕ ਖੰਡਾ, ਇਕ ਟੋਕੇ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਕੋਟ ਬਾਦਲ ਖਾਂ ਦੇ ਸ਼ਮਸ਼ਾਨਘਾਟ ਵਿਚ ਨੂਰਮਹਿਲ-ਤਲਵਨ ਰੋਡ ‘ਤੇ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ ਉਕਤ ਛੇ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਇਨੋਵਾ ਅਤੇ ਆਈ-ਟਵੰਟੀ ਕਾਰ ਜੋ ਕਿ ਜਾਅਲੀ ਨੰਬਰ ਲਗਾ ਕੇ ਲੁੱਟ ਖੋਹ ਦੀਆਂ ਵਾਰਦਾਤਾਂ ਲਈ ਵਰਤਦੇ ਸਨ, ਨੂੰ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਸੀ.ਆਈ.ਏ. ਸਟਾਫ਼ ਵਾਲੇ ਰਿਮਾਂਡ ਵਾਸਤੇ ਲੈ ਕੇ ਗਏ ਹਨ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਅਫਸੋਸ ਕਰਨ ਆਏ ਬਿਲਡਰ ਨੇ ਪਰਿਵਾਰ ‘ਤੇ ਕਾਤਲਾਨਾ ਹਮਲਾ ਕਰ ਕੇ ਹੋਇਆ ਫਰਾਰ, ਪੁਲਿਸ ਖੰਗਾਲ ਰਹੀ CCTV ਫੁਟੇਜ਼

Read Next

ਸਰਬੀਆ ਦੇ ਨੋਵਾਕ ਜੋਕੋਵਿਚ ਨੇ ਵਿੰਬਲਡਨ 2021 ਦਾ ਜਿੱਤਿਆ ਖਿਤਾਬ