Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ‘ਚ ਬਿਜਲੀ ਸੰਕਟ ਟਲਿਆ, ਤਲਵੰਡੀ ਸਾਬੋ ਪਲਾਂਟ ਦਾ ਇਕ ਯੂਨਿਟ ਚੱਲਿਆ

ਪਟਿਆਲਾ :ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇੱਕ ਯੂਨਿਟ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਸਵੇਰ ਤੱਕ ਇਸ ਯੂਨਿਟ ਤੋਂ 483 ਮੈਗਾਵਾਟ ਬਿਜਲੀ ਉਤਪਾਦਨ ਹੋਇਆ। ਪਿਛਲੇ ਕੁਝ ਦਿਨਾਂ ਤੋਂ ਤਲਵੰਡੀ ਸਾਬੋ ਥਰਮਲ ਪਲਾਂਟ ਤੇ ਬਿਜਲੀ ਉਤਪਾਦਨ ਨਾ ਹੋਣ ਕਾਰਨ ਬਿਜਲੀ ਦਾ ਵੱਡਾ ਸੰਕਟ ਖਡ਼੍ਹਾ ਹੋਇਆ ਹੈ। ਬਿਜਲੀ ਦੀ ਮੰਗ ਪੂਰਾ ਕਰਨ ਲਈ ਜਿਥੇ ਪੀਐੱਸਪੀਸੀਐੱਲ ਨੂੰ ਬਾਹਰੋ ਬਿਜਲੀ ਖਰੀਦਣੀ ਪੈ ਰਹੀ ਹੈ ਉਥੇ ਹੀ ਲੋਕਾਂ ਨੂੰ ਬਿਜਲੀ ਦੇ ਵੱਡੇ ਕੱਟਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ। 660 ਮੈਗਾਵਾਟ ਵਾਲੇ ਚਾਰ ਚਾਰ ਯੂਨਿਟ ਬੰਦ ਹੋਣ ਕਰਕੇ ਬਿਜਲੀ ਦੀ ਮੰਗ ਪੂਰਾ ਕਰਨਾ ਵੀ ਪੀਐੱਸਪੀਸੀਐੱਲ ਦੇ ਵੱਸੋਂ ਬਾਹਰ ਹੋ ਗਿਆ। ਪ੍ਰੰਤੂ ਸੋਮਵਾਰ ਨੂੰ ਇਸ ਪਲਾਂਟ ਦਾ ਇੱਕ ਯੂਨਿਟ ਚੱਲਣ ਨਾਲ ਜਿੱਥੇ ਪੀਐੱਸਪੀਸੀਐੱਲ ਨੇ ਸੁਖ ਦਾ ਸਾਹ ਲਿਆ ਹੈ ਉੱਥੇ ਹੀ ਬਿਜਲੀ ਉਤਪਾਦਨ ਵਿੱਚ ਵਾਧਾ ਹੋਣ ਨਾਲ ਬਿਜਲੀ ਕੱਟਾਂ ਤੋਂ ਵੀ ਰਾਹਤ ਮਿਲਣ ਦੀ ਆਸ ਜਾਗ ਗਈ ਹੈ

ਪਾਵਰ ਮਾਹਰਾਂ ਅਨੁਸਾਰ ਪਲਾਂਟ ਦਾ ਯੂਨਿਟ ਨੰਬਰ ਇੱਕ ਸੋਮਵਾਰ ਦੀ ਸਵੇਰ ਚੱਲਿਆ ਹੈ ਜਦੋਂ ਕਿ ਯੂਨਿਟ ਨੰਬਰ ਦੋ ਅਗਲੇ ਤਿੰਨ ਦਿਨਾਂ ਤੱਕ ਚੱਲਣ ਦੀ ਸੰਭਾਵਨਾ ਹੈ ।

Vinkmag ad
Share Our Daily Posts

News Desk

Read Previous

ਜੇਕਰ ਤੁਸੀਂ ਪੁਲਿਸ ’ਚ ਭਰਤੀ ਹੋਣਾ ਚਾਹੁੰਦੇ ਹੋ ਤਾਂ ਮੁਫ਼ਤ ਸਿਖਲਾਈ ਲਈ ਇਨ੍ਹਾਂ ਅਧਿਕਾਰੀਆਂ ਨਾਲ ਕਰੋ ਸੰਪਰਕ

Read Next

ਹਾਦਸੇ ‘ਚ ਨੌਜਵਾਨ ਦੀ ਮੌਤ ‘ਤੇ ਭੜਕੀ ਭੀੜ ਨੇ ਕੀਤੀ ਟਿੱਪਰ ਸਾੜਨ ਦੀ ਕੋਸ਼ਿਸ਼, ਪਥਰਾਅ ‘ਚ ਔਰਤ ਥਾਣਾ ਇੰਚਰਾਜ ਜ਼ਖ਼ਮੀ