Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 28, 2026

ਨਸ਼ੇ ‘ਚ ਧੁੱਤ ਕਾਂਗਰਸੀ ਕੌਂਸਲਰ ਵਲੋਂ ਕਾਰ ਦੀ ਮਾਰੀ ਟੱਕਰ ਨਾਲ ਲੜਕੇ ਦੀ ਮੌਤ,ਮਾਂ ਜ਼ਖਮੀ

ਰਾਏਕੋਟ 12 ਜੁਲਾਈ ਰਾਏਕੋਟ ਸ਼ਹਿਰ ਦੇ ਪੁਰਾਣਾ ਬੱਸ ਸਟੈਂਡ ਰੋਡ ‘ਤੇ ਵਾਰਡ ਨੰਬਰ-12 ਦੇ ਕਾਂਗਰਸੀ ਕੌਂਸਲਰ ਬਲਜਿੰਦਰ ਸਿੰਘ ਰਿੰਪਾ ਵਲੋਂ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਸੜਕ ਕਿਨਾਰੇ ਜਾ ਰਹੇ ਮਾਂ-ਪੁੱਤਰ ਨੂੰ ਮਾਰੀ ਜ਼ਬਰਦਸਤ ਟੱਕਰ ਕਾਰਨ ਨਾਬਾਲਗ ਪੁੱਤਰ ਦੀ ਮੌਤ ਹੋ ਗਈ,ਜਦਕਿ ਮਾਂ ਗੰਭੀਰ ਰੂਪ ਵਿਚ ਜ਼ਖਮੀ ਹੈ। ਰਾਏਕੋਟ ਸਿਟੀ ਪੁਲਿਸ ਨੂੰ ਮ੍ਰਿਤਕ ਲੜਕੇ ਨਿਤਿਨ ਵਰਮਾ (13) ਦੇ ਨਾਨੇ ਕੁੰਦਨ ਨੇ ਦੱਸਿਆ ਕਿ ਉਹ ਬਾਜ਼ਾਰ ਵਿਚੋਂ ਘਰੇਲੂ ਸਾਮਾਨ ਲਈ ਲੈਣ ਲਈ ਪੈਦਲ ਗਏ ਸੀ।

 

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਹਾਦਸੇ ‘ਚ ਨੌਜਵਾਨ ਦੀ ਮੌਤ ‘ਤੇ ਭੜਕੀ ਭੀੜ ਨੇ ਕੀਤੀ ਟਿੱਪਰ ਸਾੜਨ ਦੀ ਕੋਸ਼ਿਸ਼, ਪਥਰਾਅ ‘ਚ ਔਰਤ ਥਾਣਾ ਇੰਚਰਾਜ ਜ਼ਖ਼ਮੀ

Read Next

ਮੁੱਖ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਉਦਯੋਗ ‘ਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਕੀਤਾ ਫੈਸਲਾ