Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਪੰਜਾਬ ‘ਚ ਮੁੜ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ , AC ਚਲਾਉਣ ਨੂੰ ਲੈ ਕੇ ਵੀ ਜਾਰੀ ਕੀਤੇ ਨਵੇਂ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਦੇ ਮੱਦੇਨਜ਼ਰ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਅੱਜ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਜੋ ਸਰਕਾਰੀ ਦਫਤਰਾਂ ਦਾ ਸਮਾਂ ਰੱਖਿਆ ਗਿਆ ਸੀ ,ਉਸ ਦੀ ਮਿੱਤੀ ਸਰਕਾਰ ਵੱਲੋਂ ਅੱਗੇ ਵਧਾ ਦਿੱਤੀ ਗਈ ਹੈ

ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਦੇ ਮੱਦੇਨਜ਼ਰ ਬਦਲਿਆ ਗਿਆ ਸਰਕਾਰੀ ਦਫ਼ਤਰਾਂ ਦਾ ਸਮਾਂ ਹੁਣ 14 ਜੁਲਾਈ ਤੱਕ ਅੱਗੇ ਵਧਾ ਦਿੱਤਾ ਹੈ। ਭਾਵ ਹੁਣ ਬੁੱਧਵਾਰ 14 ਜੁਲਾਈ ਤੱਕ ਸਰਕਾਰੀ ਦਫ਼ਤਰ ਸਵੇਰੇ 8 ਵਜੇ ਤੋਂ 2 ਵਜੇ ਤੱਕ ਹੀ ਖੁੱਲ੍ਹਣਗੇ ਅਤੇ ਏਸੀ ਵੀ ਬੰਦ ਰਹਿਣਗੇ।

ਮਿਲੀ ਜਾਣਕਾਰੀ ਮੁਤਾਬਕ 14 ਤਰੀਖ ਤੱਕ ਸਰਕਾਰੀ ਦਫਤਰ ਸਵੇਰੇ 8.00 ਵਜੇ ਤੋਂ ਲੈ ਕੇ ਦੁਪਹਿਰ 2.00 ਵਜੇ ਤੱਕ ਖੁੱਲ੍ਹੇ ਰਹਿਣਗੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ

ਦੱਸ ਦੇਈਏ ਕਿ ਧਿਆਨ ‘ਚ ਰੱਖਿਆ ਜਾਵੇ ਕਿ ਇਹ ਨਵਾਂ ਸਮਾਂ ਬਿਜਲੀ ਸੰਕਟ ਕਾਰਨ ਲਾਗੂ ਕੀਤਾ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕੀ ਪਹਿਲਾਂ ਵਾਂਗ ਹੀ ਏਸੀ ਚਲਾਉਣ ‘ਤੇ ਪਾਬੰਦੀ ਰਹੇਗੀ।

 

Vinkmag ad
Share Our Daily Posts

News Desk

Read Previous

ਦੁਬਈ ’ਚ ਨਵਾਂ ਕਾਨੂੰਨ ਲਾਗੂ, ਸਥਾਨਕ ਅਮੀਰਾਤ ਦੀ ਭਾਈਵਾਲੀ ਦੀ ਸ਼ਰਤ ਖ਼ਤਮ, ਵਿਦੇਸ਼ੀ ਨਿਵੇਸ਼ਕ ਹੋਣਗੇ ਹੁਣ 100% ਮਾਲਕ

Read Next

ਦਿੱਲੀ ਦੇ ਕਈ ਖੇਤਰਾਂ ‘ਚ ਬਾਰਿਸ਼, ਪੰਜਾਬ ਸਣੇ ਕਈ ਸੂਬਿਆਂ ‘ਚ ਮੌਨਸੂਨ ਮਿਹਰਬਾਨ; ਜਾਣੋ ਦੇਸ਼ਭਰ ਦਾ ਹਾਲ