Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਫ਼ੌਜ ‘ਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 20 ਜੁਲਾਈ ਤਕ, ਹੁਣ ਤਕ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੇ ਕਰਵਾਈ ਆਨਲਾਈਨ ਰਜਿਸਟ੍ਰੇਸ਼ਨ

ਪਟਿਆਲਾ : ਫ਼ੌਜ ਦੇ ਆਰਮੀ ਭਰਤੀ ਦਫ਼ਤਰ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ ‘ਚ ਵੱਖ-ਵੱਖ ਅਹੁਦਿਆਂ ਲਈ ਸ਼ੁਰੂ ਕੀਤੀ ਗਈ ਭਰਤੀ ਰੈਲੀ ਲਈ ਹੁਣ ਤਕ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਵੱਲੋਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। 20 ਜੁਲਾਈ ਤਕ ਚੱਲਣ ਵਾਲੀ ਰਜਿਸਟ੍ਰੇਸ਼ਨ ‘ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਨੌਜਵਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ ਆਰ ਚੰਦੇਲ ਨੇ ਦੱਸਿਆ ਕਿ ਇਸ ਭਰਤੀ ‘ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਵੈਬਸਾਈਟ ‘ਤੇ 20 ਜੁਲਾਈ 2021 ਤਕ ਕਰਵਾਉਣ। ਕਰਨਲ ਆਰ ਆਰ ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ 6 ਅਗਸਤ ਤੋਂ 20 ਅਗਸਤ ਤਕ ਹੋਣ ਵਾਲੀ ਇਸ ਭਰਤੀ ਰੈਲੀ ਵਿਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐੱਸਕੇਟੀ) ਅਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।

 

Vinkmag ad
Share Our Daily Posts

News Desk

Read Previous

ਦਿੱਲੀ ਦੇ ਕਈ ਖੇਤਰਾਂ ‘ਚ ਬਾਰਿਸ਼, ਪੰਜਾਬ ਸਣੇ ਕਈ ਸੂਬਿਆਂ ‘ਚ ਮੌਨਸੂਨ ਮਿਹਰਬਾਨ; ਜਾਣੋ ਦੇਸ਼ਭਰ ਦਾ ਹਾਲ

Read Next

ਦਸੂਹਾ ’ਚ ਦਰਦਨਾਕ ਹਾਦਸਾ, ਦੋ ਟਿੱਪਰਾਂ ਦੀ ਲਪੇਟ ’ਚ ਆਇਆ ਲੱਕਡ਼ੀ ਦਾ ਭਰਿਆ ਵਾਹਨ, 3 ਨੌਜਵਾਨਾਂ ਦੀ ਮੌਤ