Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸਿੱਧੂ ਨੇ ਮੁੜ ਟਵੀਟ ਕਰ ਕੇ ਚੜ੍ਹਾਇਆ ਪੰਜਾਬ ਦਾ ਸਿਆਸੀ ਪਾਰਾ, ਭਗਵੰਤ ਮਾਨ ਦੇ ਇਸ ਸਵਾਲ ਦਾ ਦਿੱਤਾ ਜਵਾਬ

ਚੰਡੀਗੜ੍ਹ : ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਮੰਗਲਵਾਰ ਨੂੰ ਮੁੜ ਕੀਤੇ ਗਏ ਟਵੀਟ ਨੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਵਿਧਾਨ ਸਭਾ ਚੋਣਾਂ ਨੇੜੇ ਪਰ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਮਾਮਲਾ ਸੁਲਝਦਾ ਨਜ਼ਰ ਨਹੀਂ ਆ ਰਿਹਾ। ਪਾਰਟੀ ਹਾਈ ਕਮਾਨ ਤਕ ਪਹੁੰਚ ਤੋਂ ਬਾਅਦ ਵੀ ਨਤੀਜਾ ਸਿਫ਼ਰ ਰਿਹਾ। ਅੱਜ ਕੀਤੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਸਾਡੀ ਵਿਰੋਧੀ ਪਾਰਟੀ AAP ਨੇ ਹਮੇਸ਼ਾ ਪੰਜਾਬ ਲਈ ਮੇਰੇ ਵਿਜ਼ਨ ਤੇ ਕੰਮ ਨੂੰ ਪਛਾਣਿਆ ਹੈ। 2017 ਤੋਂ ਪਹਿਲਾਂ ਦੀ ਗੱਲ ਹੋਵੇ (ਬੇਅਦਬੀ, ਡਰੱਗਜ਼, ਕਿਸਾਨਾਂ ਦੇ ਮੁੱਦੇ, ਭ੍ਰਿਸ਼ਟਾਚਾਰ ਤੇ ਬਿਜਲੀ ਸੰਕਟ ਸਬੰਧੀ ਪੰਜਾਬ ਦਾ ਖ਼ਿਆਲ ਰੱਖਣਾ) ਜਾਂ ਅੱਜ ਜਿਵੇਂ ਦਾ ਮੈਂ ਪੰਜਾਬ ਮਾਡਲ ਪੇਸ਼ ਕਰਦਾ ਹਾਂ, ਲੋਕ ਜਾਣਦੇ ਹਨ ਕਿ ਅਸਲ ਵਿਚ ਪੰਜਾਬ ਲਈ ਕੌਣ ਲੜ ਰਿਹਾ ਹੈ

ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਪੰਜਾਬ ‘ਆਪ’ ਦੇ ਪ੍ਰਧਾਨ ਭਗਵੰਤ ਮਾਨ ਨੂੰ ਜਵਾਬ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਤਾਰੀਫ ਕੀਤੀ। ਸਿੱਧੂ ਨੇ ਇਹ ਪੋਸਟ ਭਗਵੰਤ ਮਾਨ ਦੇ ਉਸ ਸਵਾਲ ‘ਤੇ ਕੀਤੀ ਸੀ ਜਿਸ ਵਿਚ ਭਗਵੰਤ ਮਾਨ ਨੇ ਪੁੱਛਿਆ ਸੀ ਕਿ ਥਰਮਲ ਪਲਾਂਟ ਵੱਲੋਂ ਕਾਂਗਰਸ ਨੂੰ ਦਾਨ ਦਿੱਤੇ ਜਾਣ ਦੇ ਮੁੱਦੇ ‘ਤੇ ਚੁੱਪ ਕਿਉਂ ਹਨ।

ਇਸ ਵੀ ਖ਼ਬਰ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਛੁੱਟੀ ਤੈਅ ਹੈ ਤੇ ਪਾਰਟੀ ਹਾਈ ਕਮਾਨ ਪੰਜਾਬ ‘ਚ ਵੱਡਾ ਫੇਰਬਦਲ ਕਰਨ ਦੀ ਤਿਆਰੀ ‘ਚ ਹੈ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਐਡਜਸਟ ਕੀਤਾ ਜਾਵੇਗਾ। ਇਸੇ ਦੌਰਾਨ ਸਿੱਧੂ ਵੱਲੋਂ ਕੀਤੇ ਟਵੀਟ ਨੇ ਮੁੜ ਦੁਚਿੱਤੀ ਵਾਲੇ ਹਾਲਾਤ ਪੈਦਾ ਕਰ ਦਿੱਤੇ ਹਨ

 

Vinkmag ad
Share Our Daily Posts

News Desk

Read Previous

ਦਸੂਹਾ ’ਚ ਦਰਦਨਾਕ ਹਾਦਸਾ, ਦੋ ਟਿੱਪਰਾਂ ਦੀ ਲਪੇਟ ’ਚ ਆਇਆ ਲੱਕਡ਼ੀ ਦਾ ਭਰਿਆ ਵਾਹਨ, 3 ਨੌਜਵਾਨਾਂ ਦੀ ਮੌਤ

Read Next

19 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਮਾਪਿਆਂ ਦੀ ਪਰਮਿਸ਼ਨ ਨਾਲ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਆ ਸਕਣਗੇ ਸਕੂਲ