Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

19 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਮਾਪਿਆਂ ਦੀ ਪਰਮਿਸ਼ਨ ਨਾਲ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਆ ਸਕਣਗੇ ਸਕੂਲ

ਚੰਡੀਗੜ੍ਹ : ਚੰਡੀਗੜ੍ਹ ‘ਚ ਸਕੂਲ 19 ਜੁਲਾਈ ਤੋਂ ਖੁੱਲ੍ਹੇ ਜਾਣਗੇ। 9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੁੱਲ੍ਹਣਗੇ। ਪਰਿਵਾਰ ਦੀ ਸਹਿਮਤੀ ਨਾਲ ਹੀ ਬੱਚੇ ਸਕੂਲ ਆ ਸਕਦੇ ਹਨ। ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ ਤੋਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਵਿਦਿਆਰਥੀਆਂ ਤੇ ਸਟਾਫ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲਈ ਹੋਣੀ ਚਾਹੀਦੀ ਹੈ। ਇਨ੍ਹਾਂ ਸੰਸਥਾਵਾਂ ਨੂੰ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ। ਇਸ ਨਾਲ ਹੀ ਰਾਕ ਗਾਰਡਨ ਤੇ ਮਿਊਜੀਅਮ ਨੂੰ ਕੋਰੋਨਾ ਪ੍ਰੋਟੋਕਾਲ ਤਹਿਤ ਖੋਲ੍ਹਿਆ ਜਾਵੇਗਾ। ਸਿਨੇਮਾ ਹਾਲ ਤੇ ਸਪਾਅ ਸੈਂਟਰ ਨੂੰ ਵੀ 50 ਫੀਸਦੀ ਸਮਰਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ

ਮੰਗਲਵਾਰ ਨੂੰ ਹੋਈ ਕੋਵਿਡ ਵਾਰ ਰੂਮ ਮੀਟਿੰਗ ‘ਚ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇਹ ਅਹਿਮ ਆਦੇਸ਼ ਜਾਰੀ ਕੀਤਾ। ਇਸ ਤੋਂ ਇਲਾਵਾ ਸ਼ਹਿਰ ‘ਚ ਕੋਚਿੰਗ ਇੰਸਟੀਚਿਊਟ ਖੋਲ੍ਹਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਵਿਆਹਾਂ ‘ਚ ਹੁਣ ਗੇਸਟ ਦੀ ਗਿਣਤੀ ਨੂੰ ਵਧਾ ਕੇ 200 ਕਰ ਦਿੱਤੀ ਗਈ ਹੈ ਜਦਕਿ ਵੈਂਕਵੇਟ ਹਾਲ ਦੀ ਸਮਰੱਥਾ 50 ਫੀਸਦੀ ਰਹੇਗੀ। ਕੋਵਿਡ ਪ੍ਰੋਟੋਕਾਲ ਦਾ ਧਿਆਨ ਰੱਖਣਾ ਪਵੇਗਾ।

Vinkmag ad
Share Our Daily Posts

News Desk

Read Previous

ਸਿੱਧੂ ਨੇ ਮੁੜ ਟਵੀਟ ਕਰ ਕੇ ਚੜ੍ਹਾਇਆ ਪੰਜਾਬ ਦਾ ਸਿਆਸੀ ਪਾਰਾ, ਭਗਵੰਤ ਮਾਨ ਦੇ ਇਸ ਸਵਾਲ ਦਾ ਦਿੱਤਾ ਜਵਾਬ

Read Next

ਕਾਂਗਰਸ ਦਾ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਲ