Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਬੇਅਦਬੀ ਕਰਨ ਵਾਲੀ ਔਰਤ ਨੂੰ ਕਤਲ ਕਰਨ ਦੇ ਮਾਮਲੇ ਵਿਚ ਦੋ ਨੂੰ ਕੈਦ

ਲੁਧਿਆਣਾ,  – ਗੁਰੂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਔਰਤ ਨੂੰ ਕਤਲ ਕਰਨ ਦੇ ਦੋਸ਼ ਤਹਿਤ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਨਿਹਾਲ ਸਿੰਘ ਉਰਫ਼ ਜਸਪ੍ਰੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਜਾਣਕਾਰੀ ਅਨੁਸਾਰ ਪਿੰਡ ਘਵੱਦੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ ਬਾਅਦ ਵਿਚ ਉਕਤ ਔਰਤ ਨੂੰ ਇਨ੍ਹਾਂ ਦੋਵਾਂ ਨੌਜਵਾਨਾਂ ਵਲੋਂ ਕਤਲ ਕਰ ਦਿੱਤਾ ਗਿਆ । ਮਾਨਯੋਗ ਜੱਜ ਲਖਵਿੰਦਰ ਕੋਰ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਕਾਂਗਰਸ ਦਾ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਲ

Read Next

ਕਸ਼ਮੀਰ ਵਿਚ ਦੋ ਅੱਤਵਾਦੀ ਢੇਰ