Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਹਵਾਲਾਤੀਆਂ ‘ਤੇ ਹੋਇਆ ਹਮਲਾ, ਜੇਲ੍ਹ ਪ੍ਰਸ਼ਾਸ਼ਨ ਸਵਾਲਾਂ ਦੇ ਘੇਰੇ ਵਿਚ

ਹੁਸ਼ਿਆਰਪੁਰ, – ਜ਼ਿਲ੍ਹਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿਚ ਹੈ। ਦੋ ਹਵਾਲਾਤੀ ਕੈਦੀਆਂ ਹਰਜਿੰਦਰ ਕੁਮਾਰ ਧਾਰਾ 307 ਦਾ ਹਵਾਲਾਤੀ ਅਤੇ ਰਮਨ ਕੁਮਾਰ ਧਾਰਾ 302 ਦਾ ਹਵਾਲਾਤੀ ‘ਤੇ ਹਮਲਾ ਹੋਇਆ ਹੈ। ਜ਼ਖ਼ਮੀ ਕੈਦੀਆਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਾਇਆ ਗਿਆ । ਜ਼ਖ਼ਮੀ ਕੈਦੀਆਂ ਮੁਤਾਬਕ ਜੇਲ੍ਹ ਪ੍ਰਸ਼ਾਸ਼ਨ ਦੀ ਮਿਲੀ ਭੁਗਤ ਕਾਰਨ ਹਮਲਾ ਹੋਇਆ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਮਾਮਲਿਆਂ ਬਾਰੇ ਸਿਟ ਵਲੋਂ ਪੇਸ਼ ਚਲਾਨ ‘ਚ ਡੇਰਾ ਸਿਰਸਾ ਮੁਖੀ ਦਾ ਨਾਂਅ ਬਾਹਰ ਕੱਢਣ ਦੀ ਸਖ਼ਤ ਆਲੋਚਨਾ

Read Next

ਪਿੰਡ ਬਾਦਲ ‘ਚ ਮਨਪ੍ਰੀਤ ਦੀ ਰਿਹਾਇਸ਼ ਘੇਰ ਕੇ ਭੁੱਖ ਹੜਤਾਲ ‘ਤੇ ਬੈਠੇ ਆਂਗਨਵਾੜੀ ਮੁਲਾਜ਼ਮ