Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ਸੀਐੱਮ ਰਿਹਾਇਸ਼ ਘੇਰਣ ਜਾ ਰਹੇ ਭਾਜਪਾ ਐੱਸਸੀ ਮੋਰਚਾ ਵਰਕਰਾਂ ਨੂੰ ਪੁਲਿਸ ਨੇ ਰੋਕਿਆ, ਵਾਟਰ ਕੈਨਨ ਨਾਲ ਖਦੇੜਿਆ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (BJP) ਦੇ ਐੱਸਸੀ ਮੋਰਚਾ ਦੇ ਮੈਂਬਰਾਂ ਨੇ ਵੀਰਵਾਰ ਨੂੰ ਮੰਗਾਂ ਨੂੰ ਲੈ ਕੇ ਸ਼ਹਿਰ ‘ਚ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਐੱਸਸੀ ਮੋਰਚਾ ਵਰਕਰ ਸੈਕਟਰ-25 ਸਥਿਤ ਰੈਲੀ ਗ੍ਰਾਊਂਡ ‘ਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਚੰਡੀਗੜ੍ਹ ਸੈਕਟਰ-2 ਸਥਿਤ ਪੰਜਾਬ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਲਈ ਕੂਚ ਕੀਤਾ ਪਰ ਇਨ੍ਹਾਂ ਨੂੰ ਸੀਐੱਮ ਰਿਹਾਇਸ਼ ਤਕ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਰੋਕ ਦਿੱਤਾ।

ਰੈਲੀ ਗ੍ਰਾਊਂਡ ‘ਚ ਐੱਸਸੀ ਮੋਰਚਾ ਦੇ ਆਗੂਆਂ ਨੇ ਸਾਰੇ ਮੈਂਬਰਾਂ ਤੇ ਵਰਕਰਾਂ ਨੂੰ ਸੰਬੋਧਿਤ ਕੀਤਾ। ਉਸ ਤੋਂ ਬਾਅਦ ਪ੍ਰਦਰਸ਼ਨ ‘ਚ ਸ਼ਾਮਲ ਸਾਰੇ ਲੋਕ ਸੀਐੱਮ ਹਾਊਸ ਵੱਲ਼ ਨਿਕਲ ਪਏ। ਨਾਲ ਹੀ ਚੰਡੀਗੜ੍ਹ ਪੁਲਿਸ (Chandigarh Police) ਨੇ ਇਨ੍ਹਾਂ ਨੂੰ ਰੋਕਣ ਲਈ ਬੈਰੀਕੇਡਸ ਲਾਏ ਹੋਏ ਸਨ ਤੇ ਵੱਡੀ ਗਿਣਤੀ ‘ਚ ਪੁਲਿਸ ਜਵਾਨ ਵੀ ਤਾਇਨਾਤ ਕੀਤੇ ਗਏ ਸਨ। ਅਜਿਹੇ ‘ਚ ਮਾਹੌਲ ਉਦੋਂ ਖਰਾਬ ਹੋਇਆ ਜਦੋਂ ਪੁਲਿਸ ਨੇ ਮੋਰਚਾ ਦੇ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਿਆ।

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ’, ‘ਆਪ’ ਬੜਬੋਲੀ ਆਗੂ ਅਨਮੋਲ ਗਗਨ ਮਾਨ ਨੂੰ ਬਰਖ਼ਾਸਤ ਕਰੇ : ਜਸਵੀਰ ਸਿੰਘ ਗੜ੍ਹੀ

Read Next

22 ਲੱਖ ਦੀ ਭਾਰਤੀ ਕਰੰਸੀ ,ਡੇਢ ਕਿੱਲੋ ਹੈਰੋਇਨ, ਤਿੰਨ ਪਿਸਟਲ, ਇਕ ਦੋਨਾਲੀ ਸਮੇਤ ਅੱਠ ਗ੍ਰਿਫ਼ਤਾਰ