Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਣਦੀ ਪਾਰਕਿੰਗ ਨੂੰ ਲੱਗੀਆਂ ਬ੍ਰੇਕਾਂ, SDM ਨੇ ਰੁਕਵਾਇਆ ਕੰਮ, ਪੜ੍ਹੋ ਪੂਰਾ ਮਾਮਲਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ ਸਬੰਧਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੱਗਦੇ ਜੋੜਾ ਘਰ ਤੇ ਸਕੂਟਰ ਸਟੈਂਡ ਦੀ ਪਾਰਕਿੰਗ ਦੇ ਚੱਲਦਿਆਂ ਕੰਮ ਨੂੰ ਪ੍ਰਸ਼ਾਸਨ ਵੱਲੋਂ ਰੁਕਵਾ ਕੇ ਸੀਲ ਕਰ ਦਿੱਤਾ ਹੈ। ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ ਵਡਾਲਾ ਦੇ ਨਾਲ ਸੰਗਤਾਂ ਨੇ ਆ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਕਿ ਇੱਥੇ ਮੌਜੂਦ ਕੁਝ ਵਿਰਾਸਤ ਪੁਰਾਤਨ ਇਮਾਰਤਾਂ ਦਬੀਆਂ ਹੋਈਆਂ ਹਨ, ਜਿਸ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਐੱਸਡੀਐੱਮ ਵਿਕਾਸ ਹੀਰਾ ਨੇ ਆ ਕੇ ਮੌਕੇ ਦਾ ਜਾਇਜ਼ਾ ਲਿਆ ਤੇ ਕੰਮ ਨੂੰ ਰੁਕਵਾ ਦਿੱਤਾ।

ਉਨ੍ਹਾਂ ਕਿਹਾ ਕਿ ਇਸ ਜਗ੍ਹਾ ਦੀ ਪੂਰੀ ਜਾਂਚ ਕੀਤੀ ਜਾਵੇਗੀ ਤੇ ਪੁਰਾਤਤਵ ਵਿਭਾਗ ਪਾਸੋਂ ਇਸ ਦੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਕਿਸੇ ਵੀ ਪੁਰਾਤਨ ਇਮਾਰਤ ਨੂੰ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ, ਜਿਸ ਸਮੇਂ ਤਕ ਰਿਪੋਰਟ ਨਹੀਂ ਆ ਜਾਂਦੀ ਉਸ ਸਮੇਂ ਤਕ ਇਹ ਕੰਮ ਬੰਦ ਕਰਵਾਇਆ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਇਹ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਕਾਰਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ।

Vinkmag ad
Share Our Daily Posts

News Desk

Read Previous

ਨਸ਼ੇ ਦਾ ਘੋਲ ਪਿਲਾ ਕੇ ਅੰਮ੍ਰਿਤਧਾਰੀ ਦੇ ਦਾਹੜੀ ਤੇ ਕੇਸ ਕਤਲ, 4 ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

Read Next

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਨਹੀਂ ਦੇ ਰਹੇ ਅਸਤੀਫ਼ਾ, ਪੜ੍ਹੋ ਮੁੱਖ ਮੰਤਰੀ ਦੇ ਸਲਾਹਕਾਰ ਨੇ ਕੀ ਕਿਹਾ?