Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਬੇਅਦਬੀ ਕਾਂਡ ਤੇ ਬਹਿਬਲ ਕਲਾਂ ਗੋਲੀ ਕਾਂਡ : ਬਰਗਾੜੀ ਮੋਰਚਾ ਦੇ ਤੇਰਵੇਂ ਜੱਥੇ ਨੇ ਦਿੱਤੀ ਗ੍ਰਿਫ਼ਤਾਰੀ

ਫਰੀਦਕੋਟ : 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਪਿੱਛੋਂ ਲਾਇਆ ਗਿਆ ਬਰਗਾੜੀ ਮੋਰਚਾ ਪਹਿਲੀ ਜੁਲਾਈ 2021 ਤੋਂ ਮੁੜ ਸ਼ੁਰੂ ਹੋ ਚੁੱਕਿਆ ਹੈ। ਇਸ ਸਬੰਧੀ ਸ਼ੋ੍ਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਇਕਾਈ ਦੇ ਪੰਜ ਆਗੂਆਂ ਨੇ ਗਿ੍ਫਤਾਰੀ ਦਿੱਤੀ। ਗਿ੍ਫ਼ਤਾਰੀ ਮੌਕੇ ਅਮਰੀਕ ਸਿੰਘ ਨੰਗਲ, ਹਰਬੀਰ ਸਿੰਘ ਸੰਧੂ, ਕੁਲਵੰਤ ਸਿੰਘ ਮੋਟਰਾਂ, ਕੁਲਵੰਤ ਸਿੰਘ ਕੋਟਲਾ, ਬਲਵਿੰਦਰ ਸਿੰਘ ਕਾਲਾ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕੀਤੀ ਅਤੇ ਜਥੇ ਦੇ ਰੂਪ ਵਿਚ ਚੱਲ ਕੇ ਮੋਰਚੇ ਵਾਲੇ ਸਥਾਨ ਤੇ ਨੇੜੇ ਦਾਣਾ ਮੰਡੀ ਵਿਖੇ ਪਹੁੰਚੇ। ਜਥੇ ਨੂੰ ਰਵਾਨਾ ਕਰਦੇ ਹੋਏ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮਿ੍ਤਸਰ) ਤੇ ਗੁਰਸੇਵਕ ਸਿੰਘ ਜਵਾਹਰਕੇ ਜਨਰਲ ਸਕੱਤਰ, ਹਰਪਾਲ ਸਿੰਘ ਬਲੇਰ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ, ਗੁਰਪ੍ਰਰੀਤ ਸਿੰਘ ਲਾਡਬੰਜਾਰਾ, ਦਰਸ਼ਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਬੀਬੀ ਸੰਦੀਪ ਕੌਰ ਨੇ ਗੁਰ-ਇਤਹਾਸ ਸੁਣਾਇਆ

 

Vinkmag ad
Share Our Daily Posts

News Desk

Read Previous

ਰੋਪੜ ਥਰਮਲ ਪਲਾਂਟ ਦੇ ਤਿੰਨ ਤੇ ਛੇ ਨੰਬਰ ਯੂਨਿਟ ਮੁੜ ਹੋਏ ਚਾਲੂ, ਸਾਰੇ ਯੂਨਿਟ ਕਰ ਰਹੇ ਨੇ ਬਿਜਲੀ ਉਤਪਾਦਨ : ਚੀਫ ਇੰਜੀਨੀਅਰ

Read Next

ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਮਿਲੀ ਸੁਰੰਗ ਦੀ ASI ਕਰੇਗੀ ਜਾਂਚ, ਮਹਾਰਾਜਾ ਰਣਜੀਤ ਸਿੰਘ ਤੇ ਸ਼ੇਰਸ਼ਾਹ ਸੂਰੀ ਸਮੇਂ ਅਹਿਮ ਸਨ ਸੁਰੰਗਾਂ