Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਚੰਡੀਗੜ੍ਹ ‘ਚ ਪੁਲਿਸ ਸਟੇਸ਼ਨ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮੇਅਰ ਸਮੇਤ ਬੀਜੇਪੀ ਆਗੂਆਂ ਨੂੰ ਘੇਰਿਆ, ਗੱਡੀ ਦੀ ਕੀਤੀ ਤੋੜਭੰਨ

ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਚੰਡੀਗੜ੍ਹ ਦੀ ਸੈਕਟਰ 48 ਸਥਿਤ ਮੋਟਰ ਮਾਰਕੀਟ ‘ਚ ਸ਼ਨਿਚਰਵਾਰ ਨੂੰ ਵੱਡਾ ਹੰਗਾਮਾ ਕਰ ਦਿੱਤਾ। ਮੋਟਰ ਮਾਰਕੀਟ ਐਸੋਸੀਏਸ਼ਨ ਵੱਲੋਂ ਕਰਵਾਏ ਸਵਾਗਤੀ ਸਮਾਗਮ ‘ਚ ਪਹੁੰਚੇ ਚੰਡੀਗੜ੍ਹ ਦੇ ਸਾਬਕਾ ਬੀਜੇਪੀ ਪ੍ਰਧਾਨ ਤੇ ਹਿਮਾਚਲ ਦੇ ਸਹਿ-ਇੰਚਾਰਜ ਸੰਜੇ ਟੰਡਨ ਸਮੇਤ ਮੰਡਲ ਪ੍ਰਧਾਨ ਅਭੀ ਭਸੀਨ ਦੀ ਗੱਡੀ ‘ਤੇ ਲਾਠੀਆਂ ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਕਥਿਤ ਕਿਸਾਨਾਂ ਨੇ ਕਾਫੀ ਦੇਰ ਤਕ ਮੇਅਰ ਸਮੇਤ ਦੂਸਰੇ ਭਾਜਪਾ ਆਗੂਆਂ ਨੂੰ ਘੇਰੀ ਰੱਖਿਆ। ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕੜੀ ਮੁਸ਼ੱਕਤ ਤੋਂ ਬਾਅਦ ਮੇਅਰ ਸਮੇਤ ਭਾਜਪਾ ਆਗੂਆਂ ਨੂੰ ਹੰਗਾਮੇ ‘ਚੋਂ ਬਾਹਰ ਕੱਢਿਆ। ਇਸ ਦੌਰਾਨ ਐੱਸਪੀ ਸਾਊਥ ਸ਼ਰੂਤੀ ਅਰੋੜਾ, ਸੈਕਟਰ 49 ਥਾਣਾ ਇੰਚਾਰਜ ਸਮੇਤ ਭਾਰੀ ਪੁਲਿਸ ਬਲ ਮੌਜੂਦ ਸੀ

ਜਾਣਕਾਰੀ ਅਨੁਸਾਰ ਮਾਰਚ 2021 ‘ਚ ਸੈਕਟਰ 48 ਦੀ ਮੋਟਰ ਮਾਰਕੀਟ ‘ਚ ਇਕ ਕਬ਼ਜ਼ਾ ਹਟਾਓ ਡਰਾਈਵ ਚਲਾਈ ਗਈ ਸੀ। ਇਸ ਵਿਚ ਚੰਡੀਗੜ੍ਹ ਭਾਜਪਾ ਤੇ ਨਗਰ ਨਿਗਮ ਵੱਲੋਂ ਮਾਰਕੀਟ ਐਸੋਸੀਏਸ਼ਨ ਨੂੰ ਕਾਫੀ ਮਦਦ ਦਿੱਤੀ ਗਈ ਸੀ। ਇਸੇ ਕਾਰਨ ਮਾਰਕੀਟ ਐਸੋਸੀਏਸ਼ਨ ਵੱਲੋਂ ਮੇਅਰ ਸਮੇਤ ਹੋਰ ਭਾਜਪਾ ਆਗੂਆਂ ਦਾ ਧੰਨਵਾਦ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ ਸੀ

ਇਸ ਦੌਰਾਨ ਹੋਈ ਵਾਰਦਾਤ ਚੰਡੀਗੜ੍ਹ ਭਾਜਪਾ ਦੇ ਮੰਡਲ ਪ੍ਰਧਾਨ ਅਭੀ ਭਸੀਨ ਨੇ ਦੱਸਿਆ ਕਿ ਮਾਰਕੀਟ ਐਸੋਸੀਏਸ਼ਨ ਵੱਲੋਂ ਪ੍ਰੋਗਰਾਮ ਦਾ ਸਮਾਂ 10 ਵਜੇ ਨਿਰਧਾਰਤ ਕੀਤਾ ਗਿਆ ਸੀ। ਸਵੇਰੇ 11 ਵਜੇ ਤੋਂ ਪ੍ਰੋਗਰਾਮ ਸ਼ੁਰੂ ਹੋ ਕੇ 1 ਘੰਟਾ ਚੱਲਣ ਤੋਂ ਬਾਅਦ 12 ਵਜੇ ਖ਼ਤਮ ਹੋਇਆ। ਇਸ ਦੌਰਾਨ ਸਭ ਕੁਝ ਚੰਗਾ ਚੱਲ ਰਿਹਾ ਸੀ ਤੇ ਮਾਹੌਲ ਸ਼ਾਂਤ ਸੀ। ਥੋੜ੍ਹੀ ਹੀ ਦੇਰ ‘ਚ ਤਕਰੀਬਨ 400 ਕਥਿਤ ਕਿਸਾਨਾਂ ਨੇ ਲਾਠੀਆਂ ਤੇ ਪੱਥਰ ਲੈ ਕੇ ਸੰਜੇ ਟੰਡਨ, ਰਵੀਕਾਂਤ ਸਮੇਤ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਗੱਡੀਆਂ ‘ਤੇ ਹਮਲਾ ਵੀ ਕਰ ਦਿੱਤਾ। ਇਸ ਵਿਚ ਮੈਹਰ ਦੀ ਗੱਡੀ ਸਭ ਤੋਂ ਜ਼ਿਆਦਾ ਨੁਕਸਾਨ ਗਈ ਜਦਕਿ ਸੰਜੇ ਟੰਡਨ ਦੀ ਗੱਡੀ ਦੇ ਪਿੱਛੇ ਵਾਲੇ ਸ਼ੀਸ਼ੇ ਟੁੱਟ ਗਏ। ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ

 

Vinkmag ad
Share Our Daily Posts

News Desk

Read Previous

ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਮਿਲੀ ਸੁਰੰਗ ਦੀ ASI ਕਰੇਗੀ ਜਾਂਚ, ਮਹਾਰਾਜਾ ਰਣਜੀਤ ਸਿੰਘ ਤੇ ਸ਼ੇਰਸ਼ਾਹ ਸੂਰੀ ਸਮੇਂ ਅਹਿਮ ਸਨ ਸੁਰੰਗਾਂ

Read Next

ਜਲੰਧਰ ’ਚ ਹੁਣ ਐਤਵਾਰ ਨੂੰ ਵੀ ਚੱਲ ਸਕੇਗੀ ਇੰਡਸਟਰੀ, Maintenance ਲਈ ਵੀ ਨਹੀਂ ਲੱਗੇਗਾ ਕੋਈ ਬਿਜਲੀ ਕੱਟ