Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਜਲੰਧਰ ’ਚ ਹੁਣ ਐਤਵਾਰ ਨੂੰ ਵੀ ਚੱਲ ਸਕੇਗੀ ਇੰਡਸਟਰੀ, Maintenance ਲਈ ਵੀ ਨਹੀਂ ਲੱਗੇਗਾ ਕੋਈ ਬਿਜਲੀ ਕੱਟ

ਜਲੰਧਰ : ਜਲੰਧਰ ਦੀ ਇੰਡਸਟਰੀ ਲਈ ਰਾਹਤ ਦੀ ਗੱਲ ਇਹ ਹੈ ਕਿ ਐਤਵਾਰ ਨੂੰ ਵੀ ਉਦਯੋਗਿਕ ਇਕਾਈਆਂ ਦਾ ਸੰਚਾਲਨ ਸੰਭਵ ਹੋ ਸਕੇਗਾ। ਐਤਵਾਰ ਨੂੰ ਰੱਖ-ਰਖਾਅ ਅਤੇ ਹੋਰ ਕਿਸੇ ਵੀ ਕਾਰਨ ਦੇ ਚੱਲਦਿਆਂ ਬਿਜਲੀ ਕੱਟ ਨਹੀਂ ਲਗਾਇਆ ਜਾਵੇਗਾ। ਐਤਵਾਰ ਨੂੰ ਇੰਡਸਟਰੀ ਲਈ ਬਿਜਲੀ ਸਪਲਾਈ ਜਾਰੀ ਰਹਿਣ ਦੀ ਪੁਸ਼ਟੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਨਾਰਥ ਜ਼ੋਨ ਦੇ ਡਿਪਟੀ ਚੀਫ ਇੰਜੀਨੀਅਰ ਐੱਚਐੱਸ ਬਾਂਸਲ ਨੇ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਐਤਵਾਰ ਨੂੰ ਇੰਡਸਟਰੀ ਲਈ ਬਿਜਲੀ ਕੱਟ ਰੱਖਣ ਦੇ ਕੋਈ ਦਿਸ਼ਾ-ਨਿਰਦੇਸ਼ ਨਹੀਂ ਹਨ

ਸ਼ਨੀਵਾਰ ਨੂੰ ਦਿਨ ਭਰ ਸ਼ਹਿਰ ਦੇ ਉਦਯੋਗਪਤੀ ਸੋਸ਼ਲ ਮੀਡੀਆ ’ਤੇ ਵੀ ਐਤਵਾਰ ਨੂੰ ਇੰਡਸਟਰੀ ਸੰਚਾਲਨ ਸਬੰਧੀ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰਦੇ ਹਨ। ਕਾਰਨ ਇਹ ਸੀ ਕਿ ਇਸਤੋਂ ਪਹਿਲਾਂ ਐਤਵਾਰ ਨੂੰ Maintenance ਦੇ ਚੱਲਦਿਆਂ ਬਿਜਲੀ ਕੱਟ ਲਗਾਇਆ ਜਾਂਦਾ ਸੀ, ਜਿਸ ਕਾਰਨ ਇੰਡਸਟਰੀ ਉਤਪਾਦਨ ਨਹੀਂ ਕਰ ਪਾਉਂਦੀ ਸੀ। ਸ਼ਨੀਵਾਰ ਨੂੰ ਵੀ ਉਦਯੋਗਪਤੀ ਕਿਸੇ ਸੰਭਾਵਿਤ Maintenance ਕੱਟ ਬਾਰੇ ’ਚ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੇ ਸਨ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਪੁਲਿਸ ਸਟੇਸ਼ਨ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮੇਅਰ ਸਮੇਤ ਬੀਜੇਪੀ ਆਗੂਆਂ ਨੂੰ ਘੇਰਿਆ, ਗੱਡੀ ਦੀ ਕੀਤੀ ਤੋੜਭੰਨ

Read Next

ਇਸ ਨੂੰ ਕਹਿੰਦੇ ਨੇ ਖੁੱਦਾਰੀ…CM ਨੇ ਮਦਦ ਦਾ ਆਫਰ ਭੇਜਿਆ, ਮੋਗਾ ਦੇ 101 ਸਾਲਾ ਬਜ਼ੁਰਗ ਨੇ ਇਹ ਕਹਿ ਕੇ ਠੁਕਰਾਇਆ