Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਰਿਹਾਇਸ਼ ‘ਤੇ ਪਹੁੰਚੇ ਸੱਤ ਕਾਂਗਰਸੀ ਵਿਧਾਇਕ

ਪਟਿਆਲਾ  – ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਮਾਮਲੇ ਨੂੰ ਲੈ ਕੇ ਚੱਲ ਰਿਹਾ ਰੇੜਕਾ ਫ਼ਿਲਹਾਲ ਕਿਸੇ ਵੀ ਰਸਮੀ ਐਲਾਨ ਤੋਂ ਬਗੈਰ ਜਾਰੀ ਹੈ। ਪਰੰਤੂ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਰਿਹਾਇਸ਼ ਉੱਪਰ ਸੱਤ ਦੇ ਕਰੀਬ ਕਾਂਗਰਸੀ ਵਿਧਾਇਕਾਂ ਦਾ ਪਹੁੰਚਣਾ ਵੀ ਕਈ ਦਿਨਾਂ ਤੋਂ ਜਾਰੀ ਹੈ । ਕਿਆਸਰਾਈਆਂ ਨੂੰ ਵਿਰਾਮ ਲਗਾਉਣ ਵੱਲ ਵਧਿਆ ਇੱਕ ਮਹੱਤਵਪੂਰਨ ਕਦਮ ਲੱਗ ਰਿਹਾ ਹੈ। ਕਿਉਂਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਦੇ ਦਿੱਗਜ ਮੰਤਰੀਆਂ ਤੇ ਹੋਰ ਆਗੂਆਂ ਨੂੰ ਉਨ੍ਹਾਂ ਦੇ ਘਰ – ਘਰ ਜਾ ਕੇ ਮਿਲ ਚੁੱਕੇ ਹਨ । ਫਿਲਹਾਲ ਇਹ ਸੱਤ ਵਿਧਾਇਕ ਤੇ ਖ਼ੁਦ ਨਵਜੋਤ ਸਿੰਘ ਸਿੱਧੂ ਆਪਣੇ ਘਰ ਵਿਚ ਕਿਸੇ ਖ਼ਾਸ ਮੁੱਦੇ ‘ਤੇ ਗੱਲ ਕਰਨ ਲਈ ਬੈਠਕ ਕਰ ਰਹੇ ਹਨ। ਇਨ੍ਹਾਂ ਵਿਚ ਕੁਲਬੀਰ ਸਿੰਘ ਜ਼ੀਰਾ, ਰਾਜਾ ਵੜਿੰਗ, ਸ਼ੇਰ ਸਿੰਘ ਘੁਬਾਇਆ , ਸੁਰਜੀਤ ਧੀਮਾਨ ,ਦਵਿੰਦਰ ਘੁਬਾਇਆ, ਪ੍ਰੀਤਮ ਸਿੰਘ ਕੋਠਾਭਾਈ ਕਾ ਸ਼ਾਮਿਲ ਹਨ |

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਇਸ ਨੂੰ ਕਹਿੰਦੇ ਨੇ ਖੁੱਦਾਰੀ…CM ਨੇ ਮਦਦ ਦਾ ਆਫਰ ਭੇਜਿਆ, ਮੋਗਾ ਦੇ 101 ਸਾਲਾ ਬਜ਼ੁਰਗ ਨੇ ਇਹ ਕਹਿ ਕੇ ਠੁਕਰਾਇਆ

Read Next

ਬਾਜਵਾ, ਸੋਢੀ, ਰਾਣਾ ਕੇ.ਪੀ. ਸਿੰਘ ਤੇ ਕੈਪਟਨ ਵਿਚਕਾਰ ਮੁਲਾਕਾਤ