Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਕੈਪਟਨ ਦੀ ਹਾਈਕਮਾਨ ਨੂੰ ਦੋ ਟੁੱਕ : ਜਦੋਂ ਤਕ ਨਵਜੋਤ ਸਿੱਧੂ ਜਨਤਕ ਮਾਫ਼ੀ ਨਹੀਂ ਮੰਗਦੇ ਉਦੋਂ ਤਕ ਉਨ੍ਹਾਂ ਨਾਲ ਨਹੀਂ ਮਿਲਾਂਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਆਪਣੇ ਸਿਸਵਾਂ ਫਾਰਮ ਹਾਊਸ ‘ਤੇ ਮੁਲਾਕਾਤ ਕੀਤੀ। ਬੇਸ਼ੱਕ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਟਵੀਟ ਕੀਤਾ ਹੈ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਹਰ ਫੈਸਲਾ ਮੰਨਣਗੇ ਪਰ ਸੂਤਰਾਂ ਤੋਂ ਖਬਰਾਂ ਮਿਲ ਰਹੀਆਂ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈਕਮਾਨ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਉਦੋਂ ਤਕ ਨਹੀਂ ਮਿਲਣਗੇ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਮਿਲਣ ਦੀ ਸੰਭਾਵਨਾ ‘ਚ ਨਾ ਸਿਰਫ ਇਹ ਸ਼ਰਤ ਰੱਖੀ ਹੈ ਬਲਕਿ ਕਾਂਗਰਸ ਹਾਈਕਮਾਨ ਦੁਆਰਾ ਪ੍ਰਦੇਸ਼ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਲਈ ਨਿਭਾਈ ਜਾ ਰਹੀ ਹੈ ਭੂਮਿਕਾ ਬਾਰੇ ਤਲਖ਼ ਟਿੱਪਣੀ ਕੀਤੀ ਹੈ

ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਮੁੱਦੇ ਨੂੰ ਠੀਕ ਤਰ੍ਹਾਂ ਨਾਲ ਹੈਂਡਲ ਨਹੀਂ ਕੀਤਾ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨਿਸ਼ਚਿਤ ਤੌਰ ‘ਤੇ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਨਿਯੁਕਤ ਕਰਨਾ ਕਾਂਗਰਸ ਪ੍ਰਧਾਨ ਦਾ ਅਧਿਕਾਰ ਹੋ ਸਕਦਾ ਹੈ ਜਿਸ ਤਰ੍ਹਾਂ ਹਾਈਕਮਾਨ ਨੇ ਇਸ ਮੁੱਦੇ ਨੂੰ ਹੈਂਡਲ ਕੀਤਾ ਹੈ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ। ਉਧਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਹਾਈਕਮਾਨ ਦੇ ਫੈਸਲੇ ਦਾ ਲਿਫ਼ਾਫਾ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਕੇ ਅੱਜ ਦੁਪਹਿਰ ਦਿੱਲੀ ਆ ਵਾਪਸ ਚਲੇ ਗਏ ਹਨ।

 

Vinkmag ad
Share Our Daily Posts

News Desk

Read Previous

ਦਿੱਲੀ ਵਿਚ ਅੱਜ ਫਿਰ ਇਕ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਡੀ.ਐਸ.ਐਸ.ਐਸ.ਬੀ. ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ – ਮਨਜਿੰਦਰ ਸਿੰਘ ਸਿਰਸਾ

Read Next

ਮੋਟਰਸਾਈਕਲ ਗਾਂ ‘ਚ ਟਕਰਾਉਣ ਕਾਰਨ ਨੌਜਵਾਨ ਦੀ ਹੋਈ ਮੌਤ