Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

5 ਕਿੱਲੋ 200 ਗ੍ਰਾਮ ਹੈਰੋਇਨ ,1 ਲੱਖ ਰੁਪਏ ਦੀ ਡਰੱਗ ਮਨੀ, ਇਕ ਆਈ 20 ਕਾਰ ਸਮੇਤ ਦੋ ਨੌਜਵਾਨ ਕਾਬੂ

ਤਰਨ ਤਾਰਨ – ਥਾਣਾ ਸਦਰ ਪੱਟੀ ਦੀ ਪੁਲਸ ਵਲੋਂ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ 5ਕਿਲੋ 200 ਗ੍ਰਾਮ ਹੈਰੋਇਨ, ਇਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਆਈ 20 ਕਾਰ ਸਹਿਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਤਰਨ ਤਾਰਨ ਧਰੁਮਣ ਐਚ. ਨਿੰਬਲੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਟੀ ਪੁਆਇੰਟ ਮੋੜ ਚੀਮਾ ਕਲਾਂ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਆਈ 20 ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਦੋ ਨੌਜਵਾਨਾਂ ਕਾਬੂ ਕੀਤਾ। ਜਿਨ੍ਹਾਂ ਕੋਲੋਂ 5 ਕਿਲੋ 200 ਗ੍ਰਾਮ ਹੈਰੋਇਨ, ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ।

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ

Read Next

ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ, ਹਾਈ ਕਮਾਨ ਨੇ ਲਾਈ ਮੋਹਰ