Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਉਤਸ਼ਾਹ ਸਹਿਤ ਮਨਾਇਆ

ਅੰਮ੍ਰਿਤਸਰ – ਭਗਤੀ ਅਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮੀਰੀ-ਪੀਰੀ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ । ਜ਼ਿਕਰਯੋਗ ਹੈ ਕਿ ਅੱਜ ਦੇ ਦਿਹਾੜੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰ ਕੇ ਸਿੱਖ ਧਰਮ ਵਿਚ ਮੀਰੀ-ਪੀਰੀ ਦੇ ਸਿਧਾਂਤ ਦੀ ਅਰੰਭਤਾ ਕੀਤੀ ਸੀ। ਇਸ ਅਫ਼ਸਰ ‘ਤੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਅਤੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਹੋਰ ਸੰਗਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ, ਹਾਈ ਕਮਾਨ ਨੇ ਲਾਈ ਮੋਹਰ

Read Next

ਉੱਤਰਕਾਸ਼ੀ ‘ਚ ਬੱਦਲ ਫਟਣ ਨਾਲ ਤਿੰਨ ਲੋਕਾਂ ਦੀ ਮੌਤ