ਜਲੰਧਰ , -ਥਾਣਾ ਡਿਵੀਜ਼ਨ ਨੰਬਰ 8 ਅਧੀਨ ਪੈਂਦੇ ਸੋਢਲ ਮੰਦਰ ਨੇੜੇ ਸਥਿਤ ਕਰਿਆਨਾ ਸਟੋਰ ਦੇ ਮਾਲਕ ਨੂੰ ਗੋਲੀ ਮਾਰ ਦਿੱਤੀ ਗਈ। ਜ਼ਖਮੀ ਦੀ ਪਛਾਣ ਸਚਿਨ ਵਜੋਂ ਹੋਈ ਹੈ। ਕਰਿਆਨਾ ਸਟੋਰ ਮਾਲਕ ਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। Share Our Daily Posts