Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਪੁਰਾਤੱਤਵ ਵਿਭਾਗ ਦੀ ਟੀਮ ਪੁਰਾਣੀਆਂ ਇਮਾਰਤਾਂ ਦੀ 10 ਦਿਨਾਂ ਦੇ ਅੰਦਰ ਸੌਂਪੇਗੀ ਰਿਪੋਰਟ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਬਣ ਰਹੇ ਜੋੜਾ ਘਰ ਵਿਖੇ ਪੁਟਾਈ ਦਰਮਿਆਨ ਕੁਝ ਪੁਰਾਤਨ ਇਮਾਰਤਾਂ ਮਿਲੀਆਂ ਸਨ। ਜਿਸ ਦੀ ਖੋਜ ਲਈ ਪੁਰਾਤੱਤਵ ਵਿਭਾਗ ਦੀ ਟੀਮ ਅੱਜ ਮੌਕੇ ਤੇ ਪਹੁੰਚੇ। ਭਾਵੇਂ ਬਰਸਾਤ ਕਾਰਨ ਉਨ੍ਹਾਂ ਨੂੰ ਕੁਝ ਦੇਰ ਰੁਕਣਾ ਪਿਆ , ਪਰ ਚੱਲਦੀ ਬਰਸਾਤ ਵਿਚ ਉਨ੍ਹਾਂ ਨੇ ਉਸ ਜਗ੍ਹਾ ਦਾ ਮੁਆਇਨਾ ਕੀਤਾ। ਮੁਆਇਨਾ ਕਰਨ ਤੋਂ ਬਾਅਦ ਜਿੱਥੇ ਉਨ੍ਹਾਂ ਨੇ ਇਸ ਸਾਰੀ ਜਗ੍ਹਾ ਦੀ ਮਈਅਰਮੈਂਟ ਅਤੇ ਬਣਤਰ ਨੂੰ ਦੇਖਿਆ ਇਸ ਦੇ ਨਾਲ ਉਨ੍ਹਾਂ ਨੇ ਇਸ ਥਾਂ ਦੀ ਫੋਟੋਗ੍ਰਾਫੀ ਵੀ ਕੀਤੀ। ਟੀਮ ਦੇ ਮੁਖੀ ਏਕੇ ਤਿਵਾੜੀ ਆਰਕੋਲੋਜਿਸਟ ਨੇ ਕਿਹਾ ਕਿ ਇਹ ਸਾਰੀ ਰਿਪੋਰਟ 10 ਦਿਨਾਂ ਦੇ ਅੰਦਰ ਡੀਸੀ ਅੰਮ੍ਰਿਤਸਰ ਨੂੰ ਸੌਂਪ ਦਿੱਤੀ ਜਾਵੇਗੀ। ਮੌਕੇ ਤੇ ਮੌਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਜੋ ਪੁਰਾਤਨ ਇਮਾਰਤ ਮਿਲੀ ਹੈ, ਇਸ ਦਾ ਉੱਪਰਲਾ ਢਾਂਚਾ ਚੁਰਾਸੀ ਦੇ ਦਰਮਿਆਨ ਸਰਕਾਰ ਵੱਲੋਂ ਢਹਿ ਢੇਰੀ ਕਰ ਦਿੱਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਕੀ ਬਚੇ ਇਸ ਢਾਂਚੇ ਨੂੰ ਸੰਭਾਲ ਕੇ ਰੱਖਿਆ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਦੱਸਿਆ ਜਾ ਸਕੇ ਕਿ ਕੇਂਦਰ ਸਰਕਾਰ ਨੇ ਪੁਰਾਤਨ ਇਤਿਹਾਸ ਨੂੰ ਕਿਸ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚ ਰਹੇ ਨਵਜੋਤ ਸਿੱਧੂ ਨੇ ਖਟਕੜਕਲਾਂ ‘ਚ ਸ਼ਹੀਦਾਂ ਨੂੰ ਕੀਤਾ ਨਮਨ

Read Next

ਆਫ਼ਤ ਦੀ ਬਾਰਿਸ਼ : ਸਮਾਣਾ ‘ਚ ਮਕਾਨ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ