Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਪਠਾਨਕੋਟ ਚੌਕ ਹੱਤਿਆਕਾਂਡ ‘ਚ ਲੜਕੀ ਦਾ ਪਿਤਾ, ਮਾਮਾ ਤੇ ਉਨ੍ਹਾਂ ਦਾ ਸਾਥੀ ਗ੍ਰਿਫ਼ਤਾਰ

ਜਲੰਧਰ : ਪਠਾਨਕੋਟ ਚੌਕ ‘ਚ ਨਿਰਮਾਣ ਅਧੀਨ ਮਾਲ ‘ਚ ਪ੍ਰੇਮ ਪ੍ਰਸੰਗ ‘ਚ ਮਜ਼ਦੂਰ ਦੀ ਹੱਤਿਆ ਮਾਮਲੇ ‘ਛ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ‘ਚ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ। ਪੁਲਿਸ ਨੇ ਲੜਕੀ ਦੇ ਮਾਮਾ ਉਮੇਸ਼, ਪਿਤਾ ਗਣੇਸ਼ ਤੇ ਉਨ੍ਹਾਂ ਦੇ ਸਾਥੀ ਗੁਲਸ਼ਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਛੱਤੀਸਗੜ੍ਹ ਦੇ ਰਹਿਣ ਵਾਲੇ ਹਨ

 

Vinkmag ad
Share Our Daily Posts

News Desk

Read Previous

ਆਫ਼ਤ ਦੀ ਬਾਰਿਸ਼ : ਸਮਾਣਾ ‘ਚ ਮਕਾਨ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

Read Next

ਸਿੱਧੂ ਨਾਲ ਗੱਲਬਾਤ ਨਾ ਹੋਣ ’ਤੇ ਕਿਸਾਨਾਂ ਨੇ 2 ਘੰਟੇ ਠੱਪ ਰੱਖਿਆ ਨੈਸ਼ਨਲ ਹਾਈਵੇ, ਪੋਸਟਰ ਪਾੜੇ, ਗੱਡੀਆਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ