Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਲੁੱਡੋ ਖੇਡਣ ਦੇ ਬਹਾਨੇ 7 ਸਾਲਾ ਬੱਚੀ ਨਾਲ 28 ਸਾਲਾ ਵਿਅਕਤੀ ਨੇ ਕੀਤਾ ਬਲਾਤਕਾਰ, ਗ੍ਰਿਫਤਾਰ

ਜਗਰਾਓਂ : 11 ਦਿਨ ਪਹਿਲਾਂ 7 ਸਾਲਾਂ ਬੱਚੀ ਨੂੰ ਲੂਡੋ ਖੇਡਣ ਦੇ ਬਹਾਨੇ 28 ਸਾਲਾਂ ਗੁਆਂਢੀ ਵੱਲੋਂ ਹੀ ਘਰ ਲੈ ਜਾ ਕੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਫ਼ਰਾਰ ਹੋਏ ਇਸ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਮੰਗਲਵਾਰ ਨੂੰ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ 9 ਜੁਲਾਈ ਨੂੰ ਰੂਮੀ ਪਿੰਡ ਦੀ 7 ਸਾਲਾਂ ਮਾਸੂਮ ਬੱਚੀ ਨੂੰ ਗੁਆਂਢੀ 28 ਸਾਲਾਂ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਲੂਡੋ ਖੇਡਣ ਦੇ ਬਹਾਨੇ ਆਪਣੇ ਘਰ ਲੈ ਗਿਆ, ਜਿਥੇ ਉਸ ਨੇ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਬੱਚੀ ਵੱਲੋਂ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇਣ ਦੀ ਭਣਕ ਲੱਗਦੇ ਹੀ ਕੰਮਾ ਘਰੋਂ ਫਰਾਰ ਹੋ ਗਿਆ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਐਸਪੀ ਬਲਵਿੰਦਰ ਸਿੰਘ, ਡੀਐਸਪੀ ਜਤਿੰਦਰਜੀਤ ਸਿੰਘ, ਥਾਣਾ ਸਦਰ ਦੇ ਐਸਐਚਓ ਜਸਪਾਲ ਸਿੰਘ, ਚੌਂਕੀ ਇੰਚਾਰਜ ਚੌਂਕੀਮਾਨ ਸ਼ਰਨਜੀਤ ਸਿੰਘ ਤੇ ਹੌਲਦਾਰ ਸੁਖਦੇਵ ਸਿੰਘ ਦੀ ਅਗਵਾਈ ਵਿਚ ਇਕ ਟੀਮ ਦਾ ਗਠਨ ਕੀਤਾ। ਇਸ ਟੀਮ ਨੇ ਬਲਾਤਕਾਰ ਕਰਨ ਵਾਲੇ ਕੰਮਾ ਦੀ ਗ੍ਰਿਫਤਾਰੀ ਲਈ ਉਸ ਦੇ ਅਨੇਕਾਂ ਠਿਕਾਣਿਆਂ ’ਤੇ ਛਾਪਾਮਾਰੀ ਜਾਰੀ ਰੱਖੀ। ਅੱਜ ਟੀਮ ਨੂੰ ਸੂਚਨਾ ਮਿਲੀ ਕਿ ਕੰਮਾ ਢੋਲਣ ਬੱਸ ਸਟੈਂਡ ਕਿਸੇ ਵਾਹਨ ਦਾ ਇੰਤਜ਼ਾਰ ਕਰ ਰਿਹਾ ਹੈ, ਜਿਥੇ ਉਸ ਨੇ ਆਪਣੇ ਘਰੋਂ ਜ਼ਰੂਰੀ ਵਸਤਾਂ ਮੰਗਵਾ ਕੇ ਕਿਧਰੇ ਦੂਰ ਜਾਣ ਦਾ ਪਲਾਨ ਬਣਾਇਆ ਸੀ। ਜਿਸ ‘ਤੇ ਟੀਮ ਨੇ ਉਸ ਨੂੰ ਕਾਬੂ ਕਰ ਲਿਆ।

 

Vinkmag ad
Share Our Daily Posts

News Desk

Read Previous

ਸਿੱਧੂ ਨਾਲ ਗੱਲਬਾਤ ਨਾ ਹੋਣ ’ਤੇ ਕਿਸਾਨਾਂ ਨੇ 2 ਘੰਟੇ ਠੱਪ ਰੱਖਿਆ ਨੈਸ਼ਨਲ ਹਾਈਵੇ, ਪੋਸਟਰ ਪਾੜੇ, ਗੱਡੀਆਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ

Read Next

ਨਰੂਆਣਾ ‘ਤੇ ਹਮਲਾ ਕਰਨ ਵਾਲੇ ਚਾਰ ਗੈਂਗਸਟਰ ਉੱਤਰਾਖੰਡ ਤੋਂ ਗ੍ਰਿਫ਼ਤਾਰ, ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ ਬਠਿੰਡਾ