Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਨਵਜੋਤ ਸਿੰਘ ਸਿੱਧੂ ਥੋੜ੍ਹੀ ਦੇਰ ‘ਚ ਪੁੱਜਣਗੇ ਸ੍ਰੀ ਦਰਬਾਰ ਸਾਹਿਬ, ਕੋਠੀ ‘ਤੇ ਆਗੂਆਂ ਦਾ ਲੱਗਾ ਜਮਾਵੜਾ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਸ੍ਰੀ ਦਰਬਾਰ ਸਾਹਿਬ (Darbar Sahib) ‘ਚ ਨਤਮਸਤਕ ਹੋਣਗੇ। ਹੋਲੀ ਸਿਟੀ ਸਥਿਤ ਉਨ੍ਹਾਂ ਦੀ ਕੋਠੀ ‘ਤੇ ਵਿਧਾਇਕਾਂ ਦਾ ਆਉਣਾ-ਜਾਣਾ ਸ਼ੁਰੂ ਹੋ ਗਿਆ ਹੈ। ਅਜੇ ਤਕ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਅਮਰਿੰਦਰ ਸਿੰਘ, ਵਿਧਾਇਕ ਰਾਜਾ ਵੜਿੰਗ, ਵਿਧਾਇਕ ਸੁਖਵਿੰਦਰ ਡੈਨੀ, ਜਗਦੇਵ ਸਿੰਘ ਕਮਲੂ, ਪਰਗਟ ਸਿੰਘ, ਮੇਅਰ ਕਰਮਜੀਤ ਸਿੰਘ ਆ ਚੁੱਕੇ ਹਨ।

ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ। ਇਹ ਸਾਰਿਆਂ ਨੂੰ ਸਵੀਕਾਰ ਹੋਣਾ ਚਾਹੀਦਾ। ਕੈਪਟਨ ਅਮਰਿੰਦਰ ਸਿੰਘ ਹੁਣ ਸਿੱਧੂ ਨੂੰ ਮਾਫੀ ਮੰਗਣ ਨੂੰ ਕਹਿ ਰਹੇ ਹਨ। ਜੇ ਉਹ ਮਾਫ਼ੀ ਮੰਗਣਾ ਚਾਹੁੰਦੇ ਸਨ ਤਾਂ ਸਿੱਧੂ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਆਪਣੀ ਗੱਲ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਸਾਹਮਣੇ ਰੱਖਦੇ। ਜਦੋਂ ਪ੍ਰਤਾਪ ਸਿੰਘ ਬਾਜਵਾ ਬਣੇ ਸਨ, ਉਦੋਂ ਅਸੀਂ ਕੈਪਨਟ ਨਾਲ ਸਨ ਪਰ ਹਾਈ ਕਮਾਂਡ ਦੇ ਫ਼ੈਸਲੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੇ ਵਿਰੋਧੀ ਹੋਣ ਦੇ ਬਾਵਜੂਦ ਅਸੀਂ ਆਪਣੇ ਹਲਕੇ ‘ਚ ਰੈਲੀਆਂ ਕੀਤੀਆਂ ਸਨ। ਇਸ ਲਈ ਹਾਈ ਕਮਾਂਡ ਦਾ ਫ਼ੈਸਲਾ ਸਾਰਿਆਂ ਨੂੰ ਮਨਜ਼ੂਰ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੋਇਆ ਹੈਕ

Read Next

62 ਵਿਧਾਇਕਾਂ ਤੇ ਆਗੂਆਂ ਦੇ ਹਜ਼ੂਮ ਨਾਲ ਸਿੱਧੂ ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਜਾਖੜ ਤੇ ਵੜਿੰਗ ਵੀ ਪੁੱਜੇ