Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪਹਿਲਾਂ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ ਫਿਰ ਚਲਾ ਦਿੱਤੀ ਉਸ ‘ਤੇ ਗੋਲੀ

ਨਾਭਾ ,-ਪੰਜਾਬ ਵਿਚ ਦਿਨੋਂ ਦਿਨ ਗੁੰਡਾਗਰਦੀ ਦੀਆਂ ਲਗਾਤਾਰ ਵਾਰਦਾਤਾਂ ਵਿਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਹੁਣ ਗੁੰਡਾਗਰਦੀ ਇੰਨੀ ਵਧ ਚੁੱਕੀ ਹੈ ਕਿ ਸ਼ਰੇਆਮ ਚਿੱਟੇ ਦਿਨ ਹੀ ਗੋਲੀਆਂ ਚੱਲਣ ਦੀਆਂ ਘਟਨਾਵਾਂ ਵੀ ਲਗਾਤਾਰ ਵਧ ਰਹੀਆਂ ਹਨ । ਇਸੇ ਤਰ੍ਹਾਂ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਦੇ ਸਰਕਾਰੀ ਕਾਲਜ ਗਰਾਊਂਡ ਦੇ ਸਾਹਮਣੇ ਜਿੱਥੇ ਨੌਜਵਾਨ ਸੁਰਵਿੰਦਰ ਸਿੰਘ ਜੋ ਕਿ ਆਈਲੈਟਸ ਦੀ ਕਲਾਸ ਲਗਾ ਕੇ ਨੀਚੇ ਆਇਆ ਤਾਂ ਥਾਰ ਵਿਚ ਸਵਾਰ ਛੇ ਸੱਤ ਨੌਜਵਾਨਾਂ ਨੇ ਉਸ ’ਤੇ ਪਹਿਲਾਂ ਡੰਡਿਆਂ ਨਾਲ ਹਮਲਾ ਕੀਤਾ ਅਤੇ ਨਾਲ ਹੀ ਗੋਲੀਆਂ ਦੇ ਫਾਇਰ ਵੀ ਕੱਢ ਦਿੱਤੇ। ਇਕ ਫਾਇਰ ਸਰਵਿੰਦਰ ਸਿੰਘ ਦੇ ਪੱਟ ’ਤੇ ਲੱਗਿਆ, ਗਨੀਮਤ ਇਹ ਰਹੀ ਕਿ ਸਰਵਿੰਦਰ ਸਿੰਘ ਪੈਂਟ ਦੀ ਜੇਬ ਵਿਚ ਮੋਬਾਇਲ ਪਾਇਆ ਸੀ ਅਤੇ ਮੋਬਾਇਲ ਨੂੰ ਪਾਰ ਕਰਕੇ ਗੋਲੀ ਪੱਟ ਵਿਚ ਲੱਗੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਸਰਵਿੰਦਰ ਸਿੰਘ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ

 

Vinkmag ad
Share Our Daily Posts

News Desk

Read Previous

62 ਵਿਧਾਇਕਾਂ ਤੇ ਆਗੂਆਂ ਦੇ ਹਜ਼ੂਮ ਨਾਲ ਸਿੱਧੂ ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਜਾਖੜ ਤੇ ਵੜਿੰਗ ਵੀ ਪੁੱਜੇ

Read Next

ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ, ਭਤੀਜੀ ਦੇ ਸਹੁਰਾ ਪਰਿਵਾਰ ਨਾਲ ਚੱਲ ਰਿਹਾ ਸੀ ਝਗੜਾ