Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜੰਤਰ-ਮੰਤਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ ਤੋਂ, ਜਾਣੋ ਪੂਰੀ Planning, ਸੁਰੱਖਿਆ ਵੀ ਵਧਾਈ

ਦਿੱਲੀ : ਸੰਸਦ ਦੇ ਮੌਨਸੂਨ ਸੈਸ਼ਨ ‘ਚ ਹੁਣ ਕਿਸਾਨਾਂ ਦੇ ਜੰਤਰ-ਮੰਤਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। ਦਿੱਲੀ ਪੁਲਿਸ ਸੂਤਰਾਂ ਮੁਤਾਬਕ ਲਗਪਗ 200 ਦੇ ਆਸ-ਪਾਸ ਕਿਸਾਨ ਕੱਲ੍ਹ ਬੱਸਾਂ ਰਾਹੀਂ ਜੰਤਰ-ਮੰਤਰ ਆਉਣਗੇ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਗੇ।ਕਿਸਾਨਾਂ ਦੀ ਬੱਸ ਪੁਲਿਸ ਨਿਗਰਾਨੀ ‘ਚ ਹੀ ਜੰਤਰ-ਮੰਤਰ ਪਹੁੰਚੇਗੀ। ਭੀਡ਼ ਤੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਜੰਤਰ-ਮੰਤਰ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਹਾਲਾਂਕਿ ਦਿੱਲੀ ਪੁਲਿਸ ਨੇ ਅਧਿਕਾਰਤ ਤੌਰ ‘ਤੇ ਪ੍ਰਦਰਸ਼ਨ ਲਈ ਪਰਮਿਸ਼ਨ ਨੂੰ ਲੈ ਕੇ ਹੁਣ ਤਕ ਕੁਝ ਨਹੀਂ ਕਿਹਾ ਹੈ।

ਸੂਤਰਾਂ ਮੁਤਾਬਕ ਕਿਸਾਨ ਸਵੇਰੇ 10 ਵਜੇ 30 ਮਿੰਟ ‘ਤੇ ਜੰਤਰ-ਮੰਤਰ ਪਹੁੰਚਣਗੇ ਜਿੱਥੇ ਉਨ੍ਹਾਂ ਨੂੰ ਚਰਚ ਸਾਈਡ ਵੱਲੋਂ ਸ਼ਾਂਤੀਪੂਰਨ ਤਰੀਕੇ ਨਾਲ ਬਿਠਾਇਆ ਜਾਵੇਗਾ। ਜੰਤਰ-ਮੰਤਰ ਤੇ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਪੁਲਿਸ ਤੋਂ ਇਲਾਵਾ ਨੀਮ ਫੌਜੀ ਬਲਾਂ ਦੀਆਂ 5 ਕੰਪਨੀਆਂ ਉੱਥੇ ਤਾਇਨਾਤ ਕੀਤੀ ਜਾਣਗੀਆਂ। ਸੂਤਰਾਂ ਮੁਤਾਬਕ ਪਛਾਣ ਪੱਤਰ ਚੈੱਕ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਬੈਰੀਕੇਡ ਦੇ ਅੰਦਰ ਜਾਣ ਦਿੱਤਾ ਜਾਵੇਗਾ। ਸ਼ਾਮ 5:30 ਵਜੇ ਕਿਸਾਨ ਆਪਣਾ ਪ੍ਰਦਰਸ਼ਨ ਖਤਮ ਕਰ ਕੇ ਵਾਪਸ ਸਿੰਘੂ ਬਾਰਡਰ ਪਰਤ ਜਾਣਗੇ।

 

Vinkmag ad
Share Our Daily Posts

News Desk

Read Previous

ਨਾਕੇ ’ਤੇ ਗੱਡੀ ਰੋਕਣ ‘ਤੇ ਕਾਰ ਸਵਾਰਾਂ ਨੇ ਪੁਲਿਸ ਮੁਲਾਜ਼ਮ ਦੇ ਮਾਰੀ ਗੋਲੀ, ਗੰਭੀਰ ਜ਼ਖ਼ਮੀ

Read Next

ਕਿਸਾਨਾਂ ਦਾ ਜਥਾ ਬੱਸਾਂ ਰਾਹੀਂ ਜੰਤਰ-ਮੰਤਰ ਰਵਾਨਾ