ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਨਵੀਂ ਦਿੱਲੀ, – ਕਿਸਾਨਾਂ ਵਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ, ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਜਥਾ ਚਾਰ ਬੱਸਾਂ ਤੋਂ ਜੰਤਰ-ਮੰਤਰ ਲਈ ਰਵਾਨਾ ਹੋਇਆ ਹੈ।
