Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ, ਇਸ ਦਿਨ ਹੋਣਗੀਆਂ ਚੋਣਾਂ

ਨਵੀਂ ਦਿੱਲੀ : ਚਿਰਾਂ ਤੋਂ ਜਿਸ ਦਾ ਇੰਤਜ਼ਾਰ ਸੀ ਉਹ ਮੁੱਕ ਗਿਆ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ। ਇਹ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣੀਆਂ ਹਨ। ਚੋਣਾਂ ਦੇ ਨਤੀਜੇ 31 ਅਗਸਤ ਨੂੰ ਐਲਾਨੇ ਜਾਣਗੇ। ਵੀਰਵਾਰ ਨੂੰ ਇਹ ਜਾਣਕਾਰੀ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦਿੱਤੀ।

ਦੱਸ ਦੇਈਏ ਕਿ ਕੋਵਿਡ 19 ਦੇ ਦਿੱਲੀ ਵਿਚ ਕੇਸਾਂ ਦੇ ਵਧਣ ਕਾਰਨ ਡਾਇਰੈਕਟੋਰੇਟ ਨੇ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਸੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਡੀਐਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੇ ਵੀਰਵਾਰ ਨੂੰ ਸੁਣਵਾਈ ਕਰਦੇ ਹੋਏ ਕਿਹਾ ਕਿ ਲੈਫਟੀਨੈਂਟ ਗਵਰਨਰ ਦਿੱਤੀ ਦੀ ਸਹਿਮਤੀ ਨਾਲ ਚੋਣਾਂ ਦੀ ਤਰੀਕ ਮਿੱਥੀ ਗਈ ਹੈ। ਇਸ ਮੌਕੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਚੇਅਰਮੈਨ ਵੀ ਮੌਜੂਦ ਸਨ।

 

ਜ਼ਿਆਦਾ ਜਾਣਕਾਰੀ ਜਲਦ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਜਾਵੇਗੀ।
Vinkmag ad
Share Our Daily Posts

News Desk

Read Previous

ਪੁਲਿਸ ਪ੍ਰਸ਼ਾਸਨ ਨੇ ਭਿੱਖੀਵਿੰਡ ਨੂੰ ਪੁਲਿਸ ਛਾਉਣੀ ‘ਚ ਕੀਤਾ ਤਬਦੀਲ

Read Next

ਦੇਹ ਵਪਾਰ ਦੇ ਅੱਡੇ ‘ਤੇ ਅਸ਼ਲੀਲ ਵੀਡੀਓ ਬਣਾ ਬਲੈਕਮੇਲ ਕਰਨ ਵਾਲਾ ਰੈਕੇਟ ਫੜਿਆ, ਰੁਪਏ ਉਧਾਰ ਲੈ ਕੇ ਘਰ ਬੁਲਾਉਂਦੀ ਸੀ ਔਰਤ