Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ, ਸਵੇਰੇ 10 ਵਜੇ ਪੰਜਾਬ ਭਵਨ ਪੁੱਜਣਗੇ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਹੁਦਾ ਸੰਭਾਲਣ ਲਈ ਸ਼ੁੱਕਰਵਾਰ ਨੂੰ ਆਯੋਜਿਤ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਪ੍ਰਵਾਨ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਸਭ ਤੋਂ ਪਹਿਲਾਂ ਸਵੇਰੇ ਪੰਜਾਬ ਭਵਨ ‘ਚ 10 ਵਜੇ ਪਾਰਟੀ ਦੇ ਵਿਧਾਇਕਾਂ ਮੰਤਰੀਆਂ ਨਾਲ ਚਾਹ ਦਾ ਕੱਪ ਸਾਂਝਾ ਕਰਨਗੇ। ਉਸ ਤੋਂ ਬਾਅਦ ਉਹ ਕਾਂਗਰਸ ਭਵਨ ‘ਚ ਹੋਣ ਵਾਲੇ ਸਮਾਗਮ ‘ਚ ਸ਼ਾਮਲ ਹੋਣਗੇ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਅੱਜ ਮੁੱਖ ਮੰਤਰੀ ਨੂੰ ਸੱਦਾ ਦੇਣ ਲਈ ਗਏ ਸਨ।

ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਇਹ ਚਰਚਾਵਾਂ ਚੱਲ ਰਹੀਆਂ ਸਨ ਤੇ ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਖਟਾਸ ਵਾਲਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਜਦੋਂ ਤਕ ਨਵਜੋਤ ਸਿੱਧੂ ਅਤੀਤ ਵਿੱਚ ਕੀਤੇ ਗਏ ਟਵੀਟ ਬਾਰੇ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗ ਮੰਗਦੇ ਉਹ ਨਾਲ ਨਹੀਂ ਚੱਲ ਸਕਦੇ।

Vinkmag ad
Share Our Daily Posts

News Desk

Read Previous

ਦੇਹ ਵਪਾਰ ਦੇ ਅੱਡੇ ‘ਤੇ ਅਸ਼ਲੀਲ ਵੀਡੀਓ ਬਣਾ ਬਲੈਕਮੇਲ ਕਰਨ ਵਾਲਾ ਰੈਕੇਟ ਫੜਿਆ, ਰੁਪਏ ਉਧਾਰ ਲੈ ਕੇ ਘਰ ਬੁਲਾਉਂਦੀ ਸੀ ਔਰਤ

Read Next

15 ਅਗਸਤ ਤੋਂ ਪਹਿਲਾਂ ਪਾਕਿਸਤਾਨ ਦੀ ਸਾਜ਼ਿਸ਼ ਨਾਕਾਮ, IED ਧਮਾਕਾ ਕਰਨ ਆਏ ਡ੍ਰੋਨ ਦਾ ਕੀਤਾ ਸਫਾਇਆ