Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਮੋਗਾ ਨੇੜੇ ਦੋ ਬੱਸਾਂ ਆਪਸ ‘ਚ ਟਕਰਾਈਆਂ, ਦਰਜਨਾਂ ਸਵਾਰੀਆਂ ਜ਼ਖ਼ਮੀ, ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਬੱਸ ਨਾਲ ਵਾਪਰਿਆ ਹੈ ਇਹ ਹਾਦਸਾ

ਮੋਗਾ,  – ਮੋਗਾ ਦੇ ਪਿੰਡ ਲੁਹਾਰਾ ਕੋਲ 2 ਬੱਸਾਂ ਆਪਸ ਵਿਚ ਟਕਰਾ ਗਈਆਂ। ਜਿਸ ਵਿਚ ਦਰਜਨਾਂ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਇਕ ਬੱਸ ਪੰਜਾਬ ਰੋਡਵੇਜ਼ ਮੋਗਾ ਨਾਲ ਟਕਰਾ ਗਈ। ਚਸ਼ਮਦੀਦ ਗਵਾਹਾਂ ਮੁਤਾਬਿਕ ਸਮਾਗਮ ਲਈ ਜਾ ਰਹੀ ਬੱਸ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ।

ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਲਈ O+ve ਅਤੇ O-Neg ਬਲੱਡ ਦੀ ਬਹੁਤ ਲੋੜ ਹੈ। ਜੋ ਵੀਰ ਦਾਨ ਕਰਨ ਜਾ ਸਕਦਾ ਉਹ ਕਿਰਪਾ ਕਰਕੇ ਜਲਦੀ ਅੱਗੇ ਆਓ। ?

Vinkmag ad
Share Our Daily Posts

News Desk

Read Previous

15 ਅਗਸਤ ਤੋਂ ਪਹਿਲਾਂ ਪਾਕਿਸਤਾਨ ਦੀ ਸਾਜ਼ਿਸ਼ ਨਾਕਾਮ, IED ਧਮਾਕਾ ਕਰਨ ਆਏ ਡ੍ਰੋਨ ਦਾ ਕੀਤਾ ਸਫਾਇਆ

Read Next

ਨਵਜੋਤ ਸਿੱਧੂ ਨੇ ਕਿਸਾਨਾਂ ਨੂੰ ਮਿਲਣ ਦੀ ਜਤਾਈ ਇੱਛਾ, ਸੰਯੁਕਤ ਕਿਸਾਨ ਮੋਰਚੇ ਤੋਂ ਮੰਗਿਆ ਸਮਾਂ