Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਨਵਜੋਤ ਸਿੱਧੂ ਨੇ ਕਿਸਾਨਾਂ ਨੂੰ ਮਿਲਣ ਦੀ ਜਤਾਈ ਇੱਛਾ, ਸੰਯੁਕਤ ਕਿਸਾਨ ਮੋਰਚੇ ਤੋਂ ਮੰਗਿਆ ਸਮਾਂ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਬਤੌਰ ਪੰਜਾਬ ਕਾਂਗਰਸ ਪ੍ਰਧਾਨ ਕਮਾਂਡ ਸੰਭਾਲ ਲਈ ਹੈ। ਇਸ ਦੌਰਾਨ ਮੰਚ ਤੋਂ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਦਾ ਹਰੇਕ ਵਿਅਕਤੀ ਬੇਅਦਬੀ ਮਾਮਲੇ ‘ਚ ਨਿਆਂ ਚਾਹੁੰਦਾ ਹੈ, ਨਸ਼ਾ ਸਮੱਗਲਰਾਂ ਉੱਪਰ ਕਾਰਵਾਈ ਚਾਹੁੰਦਾ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਤੋਂ ਮਿਲਣ ਦਾ ਸਮਾਂ ਮੰਗਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਸਿੱਧੂ ਨੇ ਕਿਹਾ ਕਿ 15 ਅਗਸਤ ਤੋਂ ਉਨ੍ਹਾਂ ਦਾ ਬੈੱਡ ਕਾਂਗਰਸ ਭਵਨ ‘ਚ ਲੱਗੇਗਾ ਤੇ ਪੰਜਾਬ ਮਾਡਲ ਦਿੱਲੀ ਮਾਡਲ ਦੇ ਪਰਖੱਚੇ ਉਡਾ ਦੇਵੇਗਾ

ਸਿੱਧੂ ਨੇ ਮੰਚ ਤੋਂ ਆਪਣੇ ਪਿਤਾ ਨੂੰ ਵੀ ਯਾਦ ਕੀਤਾ। ਆਪਣੇ ਪਿਤਾ ਦੀ ਤਸਵੀਰ ਉਨ੍ਹਾਂ ਬੀਤੇ ਦਿਨੀਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨਾਲ ਟਵੀਟ ਕੀਤੀ ਸੀ। ਸਿੱਧੂ ਨੇ ਮੰਚ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਅੱਜ ਪੰਜਾਬ ਦੇ ਕਾਂਗਰਸ ਪ੍ਰਧਾਨ ਬਣ ਗਏ ਹਨ। ਉਹ ਕਿਸਾਨਾਂ ਨੂੰ ਮਿਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਪੰਜਾਬ ਭਵਨ ‘ਚ ਚਾਹ ਪਾਰਟੀ ਦੌਰਾਨ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੈਰੀਂ ਹੱਥ ਲਾਇਆ। ਨਾਲ ਹੀ ਪਾਰਟੀ ‘ਚ ਪਿਛਲੇ ਲਗਪਗ ਢਾਈ ਮਹੀਨਿਆਂ ਤੋਂ ਚੱਲਦੀ ਆ ਰਹੀ ਖਿੱਚੋਤਾਣ ਖ਼ਤਮ ਹੋ ਗਈ।

 

Vinkmag ad
Share Our Daily Posts

News Desk

Read Previous

ਮੋਗਾ ਨੇੜੇ ਦੋ ਬੱਸਾਂ ਆਪਸ ‘ਚ ਟਕਰਾਈਆਂ, ਦਰਜਨਾਂ ਸਵਾਰੀਆਂ ਜ਼ਖ਼ਮੀ, ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਬੱਸ ਨਾਲ ਵਾਪਰਿਆ ਹੈ ਇਹ ਹਾਦਸਾ

Read Next

ਫ਼ੌਜ ਦੀ ਭਰਤੀ ਲਈ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ