Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਫ਼ੌਜ ਦੀ ਭਰਤੀ ਲਈ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਬੁਢਲਾਡਾ,  – ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ‘ਚ ਭਰਤੀ ਲਈ ਸਰੀਰਕ ਟੈੱਸਟਾਂ ‘ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਸਰੀਰਕ ਟੈੱਸਟ ਪਾਸ ਕਰ ਚੁੱਕੇ ਪੰਜ ਜ਼ਿਲ੍ਹਿਆਂ ਮਾਨਸਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਜਿਨ੍ਹਾਂ ਨੇ 25 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਣ ਵਾਲੇ ਇਸ ਲਿਖਤੀ ਇਮਤਿਹਾਨ ‘ਚ ਭਾਗ ਲੈਣਾ ਸੀ, ਨੂੰ ਆਰਮੀ ਹੈੱਡਕੁਆਟਰ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਨੇ ਕਿਸਾਨਾਂ ਨੂੰ ਮਿਲਣ ਦੀ ਜਤਾਈ ਇੱਛਾ, ਸੰਯੁਕਤ ਕਿਸਾਨ ਮੋਰਚੇ ਤੋਂ ਮੰਗਿਆ ਸਮਾਂ

Read Next

ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ