ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਚੰਡੀਗੜ੍ਹ, – ਕੈਪਟਨ ਅਮਰਿੰਦਰ ਸਿੰਘ ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਤੁਰੰਤ ਮੋਗਾ ਵਿਚ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ ਦਿੱਤੇ ਜਾਣ । ਇਸ ਦੇ ਨਾਲ ਹੀ 50,000 ਰੁਪਏ ਗੰਭੀਰ ਜ਼ਖ਼ਮੀਆਂ ਨੂੰ ਦੇਣ ਦਾ ਐਲਾਨ ਹੋਇਆ ਹੈ । ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ ਦਾ ਵੀ ਐਲਾਨ ਕੀਤਾ ਗਿਆ ।

