Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਮਨੀਲਾ ‘ਚ ਲੜਕੀ ਦੀ ਹੱਤਿਆ ਕਰਨ ਆਏ ਫਿਲੀਪੀਨਜ਼ ਦੇ ਨੌਜਵਾਨ ਦੇ ਸਾਹਮਣੇ ਖੜ੍ਹੀ ਪੰਜਾਬੀ ਔਰਤ, ਚਾਕੂ ਦੇ ਕਈ ਵਾਰ ਸਹਿਣ ਤੋਂ ਬਾਅਦ ਹਸਪਤਾਲ ‘ਚ ਮੌਤ

ਕਪੂਰਥਲਾ : ਪਿੰਡ ਸਿੱਧਵਾਂ ਦੋਨਾ ਦੀ ਵਸਨੀਕ ਤੇ ਸਿੱਧੂ ਪਰਿਵਾਰ ਨਾਲ ਸਬੰਧਤ ਸਿਮਰ ਕੌਰ ਪਤਨੀ ਲਛਮਣ ਸਿੰਘ, ਦਾ ਵੀਰਵਾਰ ਨੂੰ ਮਨੀਲਾ ਵਿਚ ਇਕ ਫਿਲਪੀਨ ਨੌਜਵਾਨ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧ ਵਿੱਚ ਮਨੀਲਾ ਵਿੱਚ ਰਹਿਣ ਵਾਲੇ ਸਿੱਧਵਾਂ ਦੋਨਾ ਦੀ ਨੌਜਵਾਨ ਗੈਰੀ ਸਿੱਧੂ ਨੇ ਦੱਸਿਆ ਕਿ ਸਿਮਰ ਕੌਰ ਦਾ ਪੁੱਤਰ ਅਮਰਜੀਤ ਸਿੰਘ 10 ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਮਨੀਲਾ ਗਿਆ ਸੀ। ਉਹ ਆਪਣਾ ਕਾਰੋਬਾਰ ਮਨੀਲਾ ਅਤੇ ਸੇਬੂ ਸਿਟੀ ਵਿੱਚ ਕਰਦਾ ਸੀ ਅਤੇ ਫਿਲਿਪਲਾਈਨ ਕਲੋਨੀ ਵਿੱਚ ਰਹਿੰਦਾ ਸੀ

ਸਿਮਰ ਕੌਰ ਦੋ ਸਾਲ ਪਹਿਲਾਂ ਆਪਣੇ ਬੇਟੇ ਕੋਲ ਗਈ ਸੀ। ਉਸਨੇ ਦੱਸਿਆ ਕਿ ਫਿਲੀਪੀਨਜ਼ ਦੀ ਇੱਕ ਲੜਕੀ ਸਿਮਰ ਕੌਰ ਦੇ ਘਰ ਨੇੜੇ ਰਹਿੰਦੀ ਸੀ ਅਤੇ ਉਹ ਆਪਣਾ ਬਹੁਤਾ ਸਮਾਂ ਅਮਰਜੀਤ ਸਿੰਘ ਦੇ ਘਰ ਸਿਮਰ ਕੌਰ ਨਾਲ ਬਿਤਾਉਂਦੀ ਸੀ। ਵੀਰਵਾਰ ਨੂੰ ਫਿਲਪੀਨ ਦੇ ਨੌਜਵਾਨ ਅਮਰਜੀਤ ਸਿੰਘ ਦੇ ਘਰ ਆਇਆ ਅਤੇ ਲੜਕੀ ਨਾਲ ਜ਼ਬਰਦਸਤੀ ਕਰਨ ਲੱਗਾ। ਰੌਲਾ ਸੁਣ ਕੇ ਸਿਮਰ ਕੌਰ ਨੇ ਲੜਕੇ ਦਾ ਵਿਰੋਧ ਕੀਤਾ ਅਤੇ ਉਸਨੂੰ ਘਰੋਂ ਭਜਾ ਦਿੱਤਾ। ਥੋੜ੍ਹੀ ਦੇਰ ਬਾਅਦ ਲੜਕਾ ਫਿਰ ਚਾਕੂ ਲੈ ਕੇ ਆਇਆ ਅਤੇ ਉਸਨੇ ਲੜਕੀ ਨੂੰ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ। ਸਿਮਰ ਕੌਰ ਲੜਕੀ ਨੂੰ ਬਚਾਉਣ ਲਈ ਅੱਗੇ ਆਈ ਅਤੇ ਉਸ ਲੜਕੇ ਨੇ ਸਿਮਰ ਕੌਰ ਨੂੰ ਚਾਕੂ ਨਾਲ ਕਈ ਵਾਰ ਵਾਰ ਕੀਤਾ। ਜ਼ਖਮਾਂ ਦੀ ਤਾਬ ਨਾ ਝੱਲਦੀ ਹੋਏ ਉਸ ਨੇ ਅੱਜ ਹਸਪਤਾਲ ਵਿਚ ਦਮ ਤੋੜ ਦਿੱਤਾ।

 

Vinkmag ad
Share Our Daily Posts

News Desk

Read Previous

ਅਦਿੱਤਿਆ ਬਿਰਲਾ ਗਰੁੱਪ ਨੇ ਪੰਜਾਬ ‘ਚ ਕੀਤਾ 1500 ਕਰੋੜ ਰੁਪਏ ਦਾ ਨਿਵੇਸ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

Read Next

ਵਿੱਤ ਮੰਤਰੀ ਦਾ ਵਿਰੋਧ ਕਰਨ ਵਾਲੇ ਕੱਚੇ ਮੁਲਾਜ਼ਮਾਂ ਦੀ ਪੁਲਿਸ ਨਾਲ ਹੋਈ ਖਿੱਚ-ਧੂਹ, ਕਰੀਬ 50 ਮੁਲਾਜ਼ਮ ਲਏ ਹਿਰਾਸਤ ‘ਚ