Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਘਰ ‘ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮੋਗਾ : ਥਾਣਾ ਸਿਟੀ ਸਾਊਥ ਦੇ ਅਧੀਨ ਪੈਂਦੇ ਇਲਾਕੇ ਪ੍ਰੀਤ ਨਗਰ ਵਿਖੇ ਵੀਰਵਾਰ ਰਾਤ ਘਰ ਵਿੱਚ ਸੁੱਤੇ ਪਏ ਵਿਅਕਤੀ ਦੀ ਕਿਸੇ ਅਣਪਛਾਤੇ ਨੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਮਿ੍ਤਕ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪ੍ਰਰੀਤ ਨਗਰ ਮੋਗਾ ਵਜੋਂ ਹੋਈ ਹੈ, ਉਹ ਸਬਜ਼ੀ ਦਾ ਕੰਮ ਕਰਦਾ ਸੀ। ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਸੁੱਤਾ ਪਿਆ ਸੀ ਤੇ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਗਲੇ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ।

ਇਸ ਸਬੰਧੀ ਥਾਣਾ ਸਿਟੀ ਸਾਊਥ ਦੇ ਇਸੰਪੈਕਟਰ ਬਲਰਾਜ ਮੋਹਨ ਨਾਲ ਨੇ ਦੱਸਿਆ ਕਿ ਮਿ੍ਤਕ ਦੇਹ ਸਰਕਾਰੀ ਹਸਪਤਾਲ ‘ਚ ਰਖਵਾ ਦਿੱਤੀ ਹੈ ਤੇ ਉਸ ਦੇ ਪਰਿਵਾਰ ਦੇ ਬਿਆਨ ਲੈਣ ਤੋਂ ਬਾਅਦ ਅਗਲੀ ਕਰਵਾਈ ਕੀਤੀ ਜਾਵੇਗੀ।

 

Vinkmag ad
Share Our Daily Posts

News Desk

Read Previous

ਵਿੱਤ ਮੰਤਰੀ ਦਾ ਵਿਰੋਧ ਕਰਨ ਵਾਲੇ ਕੱਚੇ ਮੁਲਾਜ਼ਮਾਂ ਦੀ ਪੁਲਿਸ ਨਾਲ ਹੋਈ ਖਿੱਚ-ਧੂਹ, ਕਰੀਬ 50 ਮੁਲਾਜ਼ਮ ਲਏ ਹਿਰਾਸਤ ‘ਚ

Read Next

ਜੌਨੀ ਬਾਬਾ ਦਾ ਪੰਜਾਬ ਦੇ ਹਾਲਾਤ ਨੂੰ ਬਿਆਨ ਕਰਦਾ ਨਵਾਂ ਗੀਤ ਰਿਲੀਜ਼