Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜੌਨੀ ਬਾਬਾ ਦਾ ਪੰਜਾਬ ਦੇ ਹਾਲਾਤ ਨੂੰ ਬਿਆਨ ਕਰਦਾ ਨਵਾਂ ਗੀਤ ਰਿਲੀਜ਼

ਬਰਨਾਲਾ : ਪ੍ਰਸਿੱਧ ਸੰਗੀਤਕਾਰ ਮਿਊਜ਼ਿਕ ਅੰਪਾਇਰ ਦੇ ਸੰਗੀਤ ‘ਚ ਬਾਬਾ ਰਵਿੰਦਰ ਸਿੰਘ ਜੋਨੀ ਅਤੇ ਜਗਦੇਵ ਸਿੰਘ ਗੱਗੜੀ ਦੀ ਆਵਾਜ਼ ਚ ਲਾਵਾਰਿਸ ਸਿਰਲੇਖ ਹੇਠ ਪੰਜਾਬ ਸਿਹਾ ਗੀਤ ਮਿਊਜ਼ਿਕ ਅੰਪਾਇਰ ਯੂ -ਟਿਊਬ ਚੈਨਲ ‘ਤੇ ਰਿਲੀਜ਼ ਹੋਇਆ ਹੈ।

 

ਇਹ ਜਾਣਕਾਰੀ ਦਿੰਦਿਆਂ ਪ੍ਰਾਜੈਕਟ ਬਾਏ ਪਾਲ ਸਿੱਧੂ ਨੇ ਦੱਸਿਆ ਕਿ ਇਹ ਗੀਤ ਪੰਜਾਬ ਦੇ ਹਾਲਾਤ ਨੂੰ ਬਿਆਨ ਕਰਦਾ ਹੈ। ਕਿ ਪੰਜਾਬ ਵਿੱਚ ਸੰਤਰੀ ਤੋਂ ਲੈ ਕੇ ਮੰਤਰੀ ਤਕ ਅਤੇ ਹਰ ਧਰਮ ਦੇ ਨਾਮ ਤੇ ਵੰਡੀਆਂ ਪਾ ਕੇ ਸਿਆਸਤਦਾਨਾਂ ‘ਤੇ ਵੀ ਇਕ ਤਰ੍ਹਾਂ ਦੀ ਕਰਾਰੀ ਚੋਟ ਹੈ, ਇਹ ਗੀਤ ਪੰਜਾਬ ਸਿਆਂ। ਸੰਗੀਤਕਾਰ ਮਿਊਜ਼ੀਅਮ ਪੈਰ ਨੇ ਦੱਸਿਆ ਕਿ ਭਾਵੇਂ ਉਹ ਕਮਰਸ਼ੀਅਲ ਤੌਰ ਤੇ ਪੰਜਾਬੀ ਤੇ ਹਿੰਦੀ ਫ਼ਿਲਮਾਂ ਦੇ ਗੀਤਾਂ ਨੂੰ ਵੀ ਸੰਗੀਤਬੱਧ ਕਰਦੇ ਹਨ, ਪਰ ਕੁਝ ਸਮਾਜਿਕ ਗੀਤਾਂ ਲਈ ਵੀ ਉਹ ਹਮੇਸ਼ਾ ਚਿੰਤਤ ਅਤੇ ਯਤਨਸ਼ੀਲ ਰਹਿੰਦੇ ਹਨ।

 

Vinkmag ad
Share Our Daily Posts

News Desk

Read Previous

ਘਰ ‘ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Read Next

ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ