Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਲੰਧਰ ‘ਚ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਦਫ਼ਤਰ ‘ਚ ਝਗੜੇ ਦੇ ਸਮਝੌਤੇ ਦੌਰਾਨ ਚਲੀ ਗੋਲ਼ੀ, ਇਕ ਜ਼ਖ਼ਮੀ

ਜਲੰਧਰ, ਜੇਐਨਐਨ : ਜਲੰਧਰ ‘ਚ ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ ‘ਚ ਗੋਲ਼ੀ ਚਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਕਿਸੇ ਝਗੜੇ ਦੇ ਸਮਝੌਤੇ ਦੌਰਾਨ ਗੋਲ਼ੀ ਚਲੀ ਹੈ। ਦੂਜੇ ਪਾਸੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀ ਨੌਜਵਾਨ ਕ੍ਰਿਸ਼ਨਪੁਰਾ ਦਾ ਰਹਿਣ ਵਾਲਾ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਕੋਟ ਕਿਸ਼ਨ ਚੰਦ ‘ਚ ਦੋ ਪੱਖਾਂ ‘ਚ ਗੱਡੀ ਦੇ ਸ਼ੀਸ਼ੇ ਤੋੜਣ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਜਿਸ ਦਾ ਸਮਝੌਤਾ ਅੱਜ ਸਾਬਕਾ ਮੰਤਰੀ ਹੈਨਰੀ ਤੇ ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ ‘ਚ ਹੋ ਰਿਹਾ ਸੀ। ਦੂਜੇ ਪਾਸੇ ਸਮਝੌਤੇ ਦੌਰਾਨ ਦੋਵੇਂ ਪੱਖਾਂ ‘ਚ ਬਹਿਸ ਹੋ ਗਈ। ਇਸ ਦੌਰਾਨ ਇਕ ਪੱਖ ਦੇ ਨੌਜਵਾਨ ਨੇ ਪਿਸਟਲ ਕੱਢ ਕੇ ਗੋਲ਼ੀ ਚਲਾ ਦਿੱਤੀ। ਜ਼ਖ਼ਮੀ ਨੌਜਵਾਨ ਨੂੰ ਜੌਹਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਗੋਲ਼ੀ ਚੱਲਣ ਸਮੇਂ ਬਾਵਾ ਹੈਨਰੀ ਦਫ਼ਤਰ ‘ਚ ਨਹੀਂ ਸਨ ਉਸ ਸਮੇਂ ਉਹ ਆਪਣੇ ਘਰ ‘ਚ ਸਨ।

 

Vinkmag ad
Share Our Daily Posts

News Desk

Read Previous

ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ

Read Next

ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ