Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਜਲੰਧਰ ਪੁਲਿਸ ਨੇ ਦਬੋਚਿਆ ਸੈਨੀ ਗੈਂਗ ਦਾ ਸਰਗਨਾ, ਇਕ ਸਾਲ ਪਹਿਲਾਂ ਢਿੱਲਵਾਂ ‘ਚ ਗੈਂਗਸਟਰ ਦੀਪਕ ਹੀਰਾ ਦੇ ਮਰਡਰ ‘ਚ ਸੀ ਵਾਂਟੇਡ

ਜਲੰਧਰ : ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਇਕ ਸਾਲ ਪਹਿਲਾਂ ਪਿੰਡ ਢਿੱਲਵਾਂ ਪਿੰਡ ‘ਚ ਹੋਏ ਬਲਾਇੰਡ ਮਰਡਰ ਦਾ ਮੁਲਜ਼ਮ ਸੈਨੀ ਗੈਂਗ ਦੇ ਮੁਖੀਆ ਸੈਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ‘ਤੇ ਦਰਜਨ ਭਰ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇਕ ਕੁੜੀ ਦੇ ਚੱਕਰ ‘ਚ ਗੈਂਗਸਟਰ ਦੀਪਕ ਹੀਰਾ ਦਾ ਕਤਲ ਕਰ ਦਿੱਤਾ ਸੀ। ਦੀਪਕ ਨਾਲ ਉਸ ਦੀ ਦੁਸ਼ਮਣੀ ਕਪੂਰਥਲਾ ਜ਼ੇਲ੍ਹ ਤੋਂ ਚੱਲ ਰਹੀ ਸੀ।

 

Vinkmag ad
Share Our Daily Posts

News Desk

Read Previous

ਕੱਲ੍ਹ ਬੰਦ ਰੱਖੇ ਜਾਣਗੇ ਪੰਜਾਬ ਦੇ ਸਾਰੇ ਬੱਸ ਸਟੈਂਡ, ਕੰਮ ਛੱਡੋ ਹੜਤਾਲ ’ਤੇ ਜਾਣਗੇ ਠੇਕਾ ਕਰਮਚਾਰੀ, ਪੰਜਾਬ ਸਰਕਾਰ ਦੇ ਫੂਕੇ ਜਾਣਗੇ ਪੁਤਲੇ

Read Next

ਹਿਮਾਚਲ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਹੋ ਜਾਓ ਸਾਵਧਾਨ! ਅੱਜ ਤੋਂ ਹੋਵੇਗੀ ਭਾਰੀ ਬਾਰਿਸ਼, ਕਈ ਸੂਬਿਆਂ ‘ਚ ਯੈਲੋ ਅਲਰਟ ਜਾਰੀ