Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਹਿਮਾਚਲ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਹੋ ਜਾਓ ਸਾਵਧਾਨ! ਅੱਜ ਤੋਂ ਹੋਵੇਗੀ ਭਾਰੀ ਬਾਰਿਸ਼, ਕਈ ਸੂਬਿਆਂ ‘ਚ ਯੈਲੋ ਅਲਰਟ ਜਾਰੀ

ਸ਼ਿਮਲਾ : ਹਿਮਾਚਲ ਪ੍ਰਦੇਸ਼ ’ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦਾ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਅਗਲੇ ਚਾਰ ਦਿਨ ’ਚ ਭਾਰੀ ਬਾਰਿਸ਼ ਦਾ 10 ਜ਼ਿਲ੍ਹਿਆਂ ’ਚ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀ ਕੇਂਦਰਾਂ ਦੇ ਨਿਰਦੇਸ਼ਕ ਸੁਰੇਂਦਰ ਪਾਲ ਨੇ ਦੱਸਿਆ ਕਿ ਐਤਵਾਰ ਤੋਂ ਹਿਮਾਚਲ ਪ੍ਰਦੇਸ਼ ’ਚ ਬਾਰਿਸ਼ ਦੀ ਗਤੀ ਵਧਣ ਤੇ ਚਾਰ ਦਿਨ ਮੈਦਾਨੀ ਤੇ ਮੱਧ ਪਹਾੜੀ ਖੇਤਰਾਂ ’ਚ ਭਾਰੀ ਬਾਰਿਸ਼ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ 25 ਤੋਂ 28 ਜੁਲਾਈ ਤਕ ਸੂਬੇ ’ਚ ਵਿਆਪਕ ਬਾਰਿਸ਼ ਦਾ ਦੌਰ ਚੱਲੇਗਾ। 25 ਜੁਲਾਈ ਨੂੰ ਯੈਲੋ ਜਦਕਿ 26,27 ਤੇ 28 ਜੁਲਾਈ ਨੂੰ orange alert ਜਾਰੀ ਕੀਤਾ ਗਿਆ ਹੈ। 10 ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਲਾਹੌਰ-ਸਪਿਤੀ ਤੇ ਕਿੰਨੌਰ ਨੂੰ ਛੱਡ ਕੇ ਹੋਰ ਸਾਰੇ ਜ਼ਿਲ੍ਹਿਆਂ ’ਚ ਰਹੇਗਾ

ਪਾਲ ਦੇ ਅਨੁਸਾਰ ਵਿਆਪਕ ਬਾਰਿਸ਼ ਦੀ ਸ਼ੰਕਾ ਦੇ ਚੱਲਦੇ ਨਦੀ-ਨਾਲਿਆਂ ਦਾ ਜਲ ਪੱਧਰ ਵਧ ਸਕਦਾ ਹੈ। ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋ ਸਕਦੀਆਂ ਹਨ। ਅਜਿਹੇ ’ਚ ਲੋਕਾਂ ਤੇ ਸੈਲਾਨੀਆਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਇਸ ਦੌਰਾਨ ਸ਼ਿਮਲਾ ਤੇ ਆਸ-ਪਾਸ ਦੇ ਇਲਾਕਿਆਂ ’ਚ ਸ਼ਨੀਵਾਰ ਨੂੰ ਮੌਸਮ ਸਾਫ ਰਿਹਾ ਹੈ। ਸੂਬੇ ’ਚ ਐਮਰਜੈਂਸੀ ਪ੍ਰਬੰਧ ਕੀਤੇ ਗਏ ਹਨ। ਦੱਸਣਯੋਗ ਹੈ ਕਿ ਸ਼ਨੀਵਾਰ ਤੜਕੇ ਤਿੰਨ ਵਜੇ ਕੁੱਲੂ ਜ਼ਿਲ੍ਹੇ ਦੇ ਆਨੀ ਉਪਮੰਡਲ ਦੇ ਖਾਦਵੀ ਪਿੰਡ ’ਚ ਬਾਦਲ ਫਟਣ ਦੀ ਘਟਨਾ ਨਾਲ ਭਾਰੀ ਨੁਕਸਾਨ ਹੋਇਆ ਹੈ। ਇੱਥੇ ਬਾਦਲ ਫਟਣ ਤੋਂ ਬਾਅਧ ਆਏ ਹੜ੍ਹ ’ਚ ਦੋ ਵਾਹਨ ਬਹਿ ਗਏ ਸੇਬਾਂ ਦੇ ਕਈ ਦਰੱਖਤਾਂ ਨੂੰ ਨੁਕਸਨ ਪਹੁੰਚਾਇਆ ਹੈ।

 

Vinkmag ad
Share Our Daily Posts

News Desk

Read Previous

ਜਲੰਧਰ ਪੁਲਿਸ ਨੇ ਦਬੋਚਿਆ ਸੈਨੀ ਗੈਂਗ ਦਾ ਸਰਗਨਾ, ਇਕ ਸਾਲ ਪਹਿਲਾਂ ਢਿੱਲਵਾਂ ‘ਚ ਗੈਂਗਸਟਰ ਦੀਪਕ ਹੀਰਾ ਦੇ ਮਰਡਰ ‘ਚ ਸੀ ਵਾਂਟੇਡ

Read Next

ਜ਼ਮੀਨ ਵਾਪਸ ਨਾ ਮੋੜੀ ਤਾਂ ਦਾਦੇ ਨੇ ਪੋਤਰੇ ਤੇ ਪੋਤਨੂੰਹ ‘ਤੇ ਸੁੱਟਿਆ ਪੈਟਰੋਲ, ਬੱਚੀ ‘ਤੇ ਵੀ ਨਹੀਂ ਆਇਆ ਰਹਿਮ