Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਟਰੈਕਟਰ ਚੱਲਾ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ, ਖੇਤੀ ਕਾਨੂੰਨਾਂ ਖ਼ਿਲਾਫ਼ ਜਤਾਇਆ ਵਿਰੋਧ

ਨਵੀਂ ਦਿੱਲੀ, ਜੇਐੱਨਐੱਨ : ਸੰਸਦ ਦੇ ਮੌਸੂਨ ਸੈਸ਼ਨ ਦੀ ਸ਼ੁਰੂਆਤ ਹੀ ਹੰਗਾਮੇ ਨਾਲ ਹੋਈ ਤੇ ਉਸ ਤੋਂ ਬਾਅਦ ਕਾਰਵਾਈ ਮੁਲਤਵੀ ਹੀ ਰਹੀ ਹੈ। ਇਸ ਦੇ ਮੱਦੇਨਜ਼ਰ ਸੋਮਵਾਰ ਨੂੰ ਹੋਣ ਵਾਲੀ ਕਾਰਵਾਈ ’ਤੇ ਸਭ ਦੀਆਂ ਨਜ਼ਰਾਂ ਹਨ। ਦਰਅਸਲ ਪਿਛਲੇ ਹਫ਼ਤੇ ਪੈਗਾਸਸ ਜਾਸੂਸੀ ਕਾਂਡ ਤੇ ਖੇਤੀ ਕਾਨੂੰਨਾਂ ਦੇ ਵਿਰੋਧੀ ਅੰਦੋਲਨ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਵਿਰੋਧੀਆਂ ਦੇ ਹੰਗਾਮੇ ਕਾਰਨ ਸੰਸਦ ਚੱਲ ਨਹੀਂ ਸਕੀ। ਸਿਰਫ਼ ਰਾਜਸਭਾ ’ਚ ਸਿਰਫ਼ ਇਕ ਦਿਨ ਕੁਝ ਘੰਟਿਆਂ ਲਈ ਬਹਿਸ ਹੋਈ। ਦੱਸਣਯੋਗ ਹੈ ਕਿ ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਇਆ ਹੈ ਤੇ 13 ਅਗਸਤ ਨੂੰ ਸਮਾਪਤ ਹੋਵੇਗਾ।

ਜਾਣੋ ਪਲ-ਪਲ ਦੇ ਅਪਡੇਟਜ਼

– ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਜਤਾਉਂਦੇ ਹੋਏ ਆਗੂ ਰਾਹੁਲ ਗਾਂਧੀ ਟਰੈਕਟਰ ਚੱਲਾ ਕੇ ਸੰਸਦ ਭਵਨ ’ਚ ਪਹੁੰਚੇ। ਉਨ੍ਹਾਂ ਨੇ ਕਿਹਾ, ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ। ਇਹ ਕਾਨੂੰਨ 2-3 ਵੱਡੇ ਉਦਯੋਗਪਤੀਆਂ ਲਈ ਹਨ। ਇਹ ਕਾਲੇ ਕਾਨੂੰਨ ਹਨ। ਮੈਂ ਕਿਸਾਨਾਂ ਦੇ ਸੰਦੇਸ਼ ਨੂੰ ਸੰਸਦ ਤਕ ਲੈ ਕੇ ਆਇਆ ਹਾਂ।

 

ਡੀਐੱਮਕੇ ਸੰਸਦ ਮੈਂਬਰ Tiruchi Siva ਨੇ ਪੈਗਾਸਸ ਜਾਸੂਸੀ ਮਾਮਲੇ ’ਤੇ ਚਰਚਾ ਦੀ ਮੰਗ ਦੇ ਨਾਲ ਕਾਰਵਾਈ ਰੱਦ ਕਰਨ ਦੇ ਪ੍ਰਸਤਾਵ ਦਾ ਨੋਟਿਸ ਦਿੱਤਾ ਹੈ।

– ਰਾਜਸਭਾ ’ਚ ਵਿਰੋਧੀ ਦਲਾਂ ਦੇ ਆਗੂਆਂ ਨੇ ਸਦਨ ’ਚ ਵਿਰੋਧੀ ਆਗੂ ਮੱਲੀਕਾਰਜੁਨ ਖੜਗੇ ਦੇ ਸੰਸਦ ਸਥਿਤ ਦਫ਼ਤਰ ’ਚ ਬੈਠਕ ਕੀਤੀ ਬੈਠਕ ’ਚ ਸਦਨ ’ਚ ਚੁੱਕੇ ਗਏ ਮੁੱਦਿਆਂ ਦੀ ਸਿਆਸਤ ’ਤੇ ਚਰਚਾ ਕੀਤੀ ਗਈ।

– ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾਰੀ ਤੇ ਮਨੀਕਮ ਟੈਗੋਰ (Manickam Tagore) ਨੇ ਕਥਿਤ ਸਰਕਾਰ ਦੁਆਰਾ ਪੈਗਾਸਸ ਸਪਾਈਵੇਅਰ ਦੇ ਇਸਤੇਮਾਲ ਦੇ ਮੁੱਦੇ ’ਤੇ ਚਰਚਾ ਲਈ ਲੋਕਸਭਾ ’ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ ਹੈ।

ਸੰਸਦ ਦੀ ਕਾਰਜਵਾਈ ’ਚ 14 ਦਿਨਾਂ ’ਚ ਕਈ ਮੁੱਦਿਆਂ ’ਤੇ ਚਰਚਾ ਦਾ ਟੀਚਾ ਹੈ। ਇਸ ਹਫ਼ਤੇ ਫੈਕਟਰਿੰਗ ਰੈਗੂੁਲੇਸ਼ਨ ਬਿਲ (factoring regulation bill) ਤੇ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨੋਲੋਜੀ (Institute of Food Technology), Entrepreneurship and Management Bills ’ਤੇ ਲੋਕਸਭਾ ਦੀ ਮਨਜ਼ੂਰੀ ਦੀ ਜ਼ਰੂਰਤ ਹੈ ਜੋ ਪਿਛਲੇ ਹਫ਼ਤੇ ਪੈਗਾਸਸ ਜਾਸੂਸੀ ਪ੍ਰਕਰਣ, ਬਾਲਣ ਭਾਵ ਤੇਲ ਦੀਆਂ ਕੀਮਤਾਂ ’ਚ ਵਧਾ ਤੇ ਖੇਤੀ ਕਾਨੂੰਨਾਂ ’ਤੇ ਹੰਗਾਮੇ ਦੇ ਕਾਰਨ ਪਾਸ ਨਹੀਂ ਹੋ ਸਕੇ।

Vinkmag ad
Share Our Daily Posts

News Desk

Read Previous

ਜ਼ਮੀਨ ਵਾਪਸ ਨਾ ਮੋੜੀ ਤਾਂ ਦਾਦੇ ਨੇ ਪੋਤਰੇ ਤੇ ਪੋਤਨੂੰਹ ‘ਤੇ ਸੁੱਟਿਆ ਪੈਟਰੋਲ, ਬੱਚੀ ‘ਤੇ ਵੀ ਨਹੀਂ ਆਇਆ ਰਹਿਮ

Read Next

ਸਿਰ ਵਿੱਚ ਬਾਲੇ ਮਾਰ ਕੇ ਅਧੇੜ ਵਿਅਕਤੀ ਨੂੰ ਕੀਤਾ ਅੱਧ ਮਰਿਆ, ਕਾਰ ਉੱਪਰ ਕੰਧ ਡਿੱਗਣ ਨੂੰ ਲੈ ਕੇ ਹੋਇਆ ਸੀ ਝਗੜਾ