15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਰਾਜਪੁਰਾ, – ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਮਸੂਮ ਬੱਚਿਆਂ ਗੁਰਦਾਸ ਪੁੱਤਰ ਜਸਵੀਰ ਸਿੰਘ ਅਤੇ ਸਾਹਿਲ ਪੁੱਤਰ ਤਰਸੇਮ ਲਾਲ ਦੀ ਪਿੰਡ ਦੇ ਟੋਭੇ ਨੁਮਾ ਜਗਾਂ ਥਾਂ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ ਗੁਰਦਾਸ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਕਾਰਨ ਹਲਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਪਰਿਵਾਰ ਨਾਲ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿਤਾ ਹੈ
