ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਲੁਧਿਆਣਾ, – ਐੱਸ.ਟੀ.ਐਫ. ਦੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਪਿਉ ਪੁੱਤਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਟੀ.ਐਫ. ਦੇ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਤੀਸ਼ ਕੁਮਾਰ ਉਰਫ਼ ਸੂਰਜ ਅਤੇ ਸਤੀਸ਼ ਕੁਮਾਰ ਉਰਫ਼ ਸੱਤੀ ਸ਼ਾਮਿਲ ਹਨ |
