Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ

ਬੱਧਨੀ ਕਲਾਂ – ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ‘ਚ ਮਾਰਕੀਟ ਕਮੇਟੀ ਦੇ ਦਫ਼ਤਰ ‘ਚ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗ ਰੱਖੀ ਗਈ ਸੀ ਜਿਉਂ ਹੀ ਕਿਸਾਨ ਜਥੇਬੰਦੀਆਂ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਪਹਿਲਾਂ ਉਨ੍ਹਾਂ ਵੱਡਾ ਗੁਰਦੁਆਰਾ ਸਾਹਿਬ ਵਿਖੇ ਇਕੱਠ ਕੀਤਾ ਅਤੇ ਫੇਰ ਨਵੀਂ ਅਨਾਜ ਮੰਡੀ ‘ਚ ਜਾ ਕੇ ਸੂਬਾ ਸਰਕਾਰ ਅਤੇ ਬੀਬੀ ਭਾਗੀਕੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਬੀਬੀ ਭਾਗੀਕੇ ਨੇ ਜਥੇਬੰਦੀਆਂ ਦੇ ਸੁਆਲਾਂ ਦੇ ਜੁਆਬ ਦਿੱਤੇ, ਜੁਆਬਾਂ ਤੋਂ ਸੰਤੁਸ਼ਟ ਨਾਂ ਹੋਣ ‘ਤੇ ਕਿਸਾਨਾਂ ਜੰਮ ਕੇ ਨਾਅਰੇਬਾਜ਼ੀ ਕੀਤੀ।

Vinkmag ad
Share Our Daily Posts

News Desk

Read Previous

ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ ‘ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ

Read Next

ਮਮਤਾ ਬੈਨਰਜੀ ਦਾ ਕੇਂਦਰ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ