Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਡੀਸੀ ਦਫ਼ਤਰ ਦੇ ਬਾਹਰ ਹਾਈ ਵੋਲਟੇਜ ਡਰਾਮਾ, ਪਤਨੀ ਨੇ ਸਰੇਆਮ ਚੱਪਲਾਂ ਨਾਲ ਕੁੱਟਿਆ ਪਤੀ, ਵੀਡੀਓ ਵਾਇਰਲ

ਜਲੰਧਰ : ਜਲੰਧਰ ਦੇ ਡੀਸੀ ਦਫ਼ਤਰ ਕੰਪਲੈਕਸ ‘ਚ ਬੁੱਧਵਾਰ ਦੁਪਹਿਰੇ ਉਸ ਵੇਲੇ ਜ਼ਬਰਦਸਤ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਦਫ਼ਤਰ ‘ਚ ਕੰਮ ਕਰ ਰਹੇ ਮੁਲਾਜ਼ਮ ਦੀ ਉਸ ਦੀ ਪਤਨੀ ਨੇ ਕੁੱਟਮਾਰ ਸ਼ੁਰੂ ਕਰ ਦਿੱਤੀ। ਔਰਤ ਨੇ ਪਤੀ ‘ਤੇ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਦਾ ਦੋਸ਼ ਲਗਾਉਂਦੇ ਹੋਏ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਦੇਖਦੇ ਹੀ ਦੇਖਦੇ ਵਿਵਾਦ ਏਨਾ ਵੱਧ ਗਿਆ ਕਿ ਦੋਵਾਂ ਪਾਸਿਓਂ ਹੱਥੋਪਾਈ ਹੋਣ ਲੱਗੀ। ਉਸ ਤੋਂ ਬਾਅਦ ਔਰਤ ਨੇ ਪਤੀ ਨੂੰ ਚੱਪਲਾਂ ਨਾਲ ਕੁੱਟਿਆ। ਘਟਨਾ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵੀਡੀਓ ‘ਚ ਪਤਨੀ ਆਪਣੀ ਪਤੀ ‘ਤੇ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਦਾ ਦੋਸ਼ ਲਗਾਉਂਦੇ ਹੋਏ ਪਹਿਲਾਂ ਹੰਗਾਮਾ ਕਰਦੀ ਨਜ਼ਰ ਆ ਰਹੀ ਹੈ। ਉਸ ਤੋਂ ਬਾਅਦ ਦੋਵਾਂ ਵਿਚਕਾਰ ਹੱਥੋਪਾਈ ਹੋਣ ਲਗਦੀ ਹੈ। ਭੜਕੀ ਪਤਨੀ ਨੇ ਆਪਣੇ ਪਤੀ ਉੱਪਰ ਚੱਪਲਾਂ ਨਾਲ ਤਾਬੜਤੋੜ ਵਾਰ ਕੀਤੇ। ਪਤੀ ਕਿਹੜੇ ਵਿਭਾਗ ਦਾ ਮੁਲਾਜ਼ਮ ਹੈ, ਫਿਲਹਾਲ ਇਹਸਪੱਸ਼ਟ ਨਹੀਂ ਹੈ। ਉੱਥੇ ਹੀ ਹੰਗਾਮਾ ਕਰਨ ਵਾਲੀ ਔਰਤ ਦਾ ਦੋਸ਼ ਸੀ ਕਿ ਉਸ ਦੇ ਪਤੀ ਨੇ ਬਿਨਾਂ ਉਸ ਨੂੰ ਤਲਾਕ ਦਿੱਤੇ ਇਕ ਦੂਸਰੀ ਔਰਤ ਨਾਲ ਵਿਆਹ ਕਰ ਲਿਆ ਹੈ। ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼ਿਹਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਡੀਸੀ ਦਫ਼ਤਰ ਵੀ ਹੁਣ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਿਆ ਹੈ।

Vinkmag ad
Share Our Daily Posts

News Desk

Read Previous

Raj Kundra Case: ਮਜਿਸਟ੍ਰੇਟ ਕੋਰਟ ਨੇ ਖਾਰਜ ਕੀਤੀ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ, ਬੰਬੇ ਹਾਈ ਕੋਰਟ ‘ਚ ਸੁਣਵਾਈ ਕੱਲ੍ਹ

Read Next

ਕਰੋੜਾਂ ਰੁਪਏ ਦੀ ਜਾਇਦਾਦ ਹੜੱਪਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਘਰੋਂ ਕੱਢਿਆ, ਪਰੇਸ਼ਾਨ ਬਜ਼ੁਰਗ ਨੇ ਬਿਰਧ ਆਸ਼ਰਮ ‘ਚ ਕੀਤੀ ਖ਼ੁਦਕੁਸ਼ੀ