Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਕਰੋੜਾਂ ਰੁਪਏ ਦੀ ਜਾਇਦਾਦ ਹੜੱਪਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਘਰੋਂ ਕੱਢਿਆ, ਪਰੇਸ਼ਾਨ ਬਜ਼ੁਰਗ ਨੇ ਬਿਰਧ ਆਸ਼ਰਮ ‘ਚ ਕੀਤੀ ਖ਼ੁਦਕੁਸ਼ੀ

ਪਟਿਆਲਾ : ਡਾਕਘਰ ‘ਚ ਪੋਸਟਮੈਨ ਵਜੋਂ ਨੌਕਰੀ ਕੀਤੀ ਤੇ ਜੱਦੀ ਜ਼ਮੀਨ ਵੀ ਸੀ। ਕਰੋੜਾਂ ਰੁਪਏ ਦੀ ਜਾਇਦਾਦ ਤੇ ਰੁਪਏ ਹੋਣ ਕਰਕੇ ਆਪਣਾ ਪਰਿਵਾਰ ਤੇ ਭਤੀਜੇ ਸੇਵਾਮੁਕਤੀ ਤਕ ਸੇਵਾ ਕਰਦੇ ਰਹੇ ਪਰ ਜਿਵੇਂ ਹੀ ਜਾਇਦਾਦ ਉਨ੍ਹਾਂ ਦੇ ਹੱਥ ਆਈ ਤਾਂ ਬਜ਼ੁਰਗ ਨੂੰ ਘਰੋਂ ਬਾਹਰ ਕਰ ਦਿੱਤਾ। 66 ਸਾਲਾ ਰਤਨ ਸਿੰਘ ਕਰੀਬ ਤਿੰਨ ਸਾਲ ਗੁਰੂਦੁਆਰਾ ਸਾਹਿਬ ਤੇ ਸੜਕਾਂ ’ਤੇ ਭਟਕਣ ਤੋਂ ਬਾਅਦ ਬਿਰਧ ਆਸ਼ਰਮ ਪਹੁੰਚ ਗਏ ਪਰ ਇਕੱਲਾਪਣ ਤੇ ਆਪਣਿਆਂ ਤੋਂ ਮਿਲੇ ਧੋਖੇ ਕਾਰਨ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿਣ ਲੱਗੇ ਤੇ ਸੁਸਾਈਡ ਨੋਟ ਲਿਖ ਕੇ 27 ਜੁਲਾਈ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਤ੍ਰਿਪਤੀ ਪੁਲਿਸ ਨੇ ਮ੍ਰਿਤਕ ਦੇ ਛੋਟੇ ਭਰਾ ਹਰਮੇਸ਼ ਸਿੰਘ ਵਾਸੀ ਪਿੰਡ ਧਰਮਗੜ੍ਹ ਦੀ ਸ਼ਿਕਾਇਤ ’ਤੇ ਮ੍ਰਿਤਕ ਦੇ ਪੁੱਤਰ ਹਰਚਰਨ ਸਿੰਘ, ਨੂੰਹ ਮੰਜੂ ਰਾਣੀ, ਪਤਨੀ ਸੁਰਜੀਤ ਕੌਰ ਵਾਸੀ ਪਿੰਡ ਧਰਮਗੜ੍ਹ, ਭਤੀਜਾ ਦਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਰਵਿੰਦਰ ਦੀ ਮਾਤਾ ਸੁਨਹਾਰੀ ਦੇਵੀ ਵਾਸੀ ਲੁਧਿਆਣਾ, ਪ੍ਰਾਪਰਟੀ ਡੀਲਰ ਬਚਿੱਤਰ ਸਿੰਘ ਨਿਵਾਸੀ ਪਿੰਡ ਪੱਤੋ ਜ਼ਿਲ੍ਹਾ ਮੁਹਾਲੀ, ਦਵਿੰਦਰ ਸਿੰਘ ਨਿਵਾਸੀ ਪਿੰਡ ਬਾਲਟਾਨਾ ਜ਼ਿਲ੍ਹਾ ਮੁਹਾਲੀ ਅਤੇ ਜ਼ਮੀਨੀ ਖਰੀਦਦਾਰ ਕਰਤਾਰ ਸਿੰਘ, ਇੰਦਰ ਕੁਮਾਰ ਵਾਸੀ ਜ਼ਿਲ੍ਹਾ ਕੁਰੂਕਸ਼ੇਤਰ ਖ਼ਿਲਾਫ ਮਾਮਲਾ ਦਰਜ ਕੀਤਾ ਹੈ।

 

Vinkmag ad
Share Our Daily Posts

News Desk

Read Previous

ਡੀਸੀ ਦਫ਼ਤਰ ਦੇ ਬਾਹਰ ਹਾਈ ਵੋਲਟੇਜ ਡਰਾਮਾ, ਪਤਨੀ ਨੇ ਸਰੇਆਮ ਚੱਪਲਾਂ ਨਾਲ ਕੁੱਟਿਆ ਪਤੀ, ਵੀਡੀਓ ਵਾਇਰਲ

Read Next

ਜੰਮੂ ਕਸ਼ਮੀਰ ‘ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ