ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਮੋਗਾ – ਫ਼ਿਰੋਜ਼ਪੁਰ ਰੋਡ ‘ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ ਹੋਈ ਇਸ ਟੱਕਰ ਵਿਚ ਬਲੈਰੋ ਗੱਡੀ ਦਾ ਚਾਲਕ ਜ਼ਖ਼ਮੀ ਹੋ ਗਿਆ ਅਤੇ ਬੱਸ ਵਿਚ ਸਵਾਰ ਹੋਰ ਲੋਕ ਵਾਲ ਵਾਲ ਬਚ ਗਏ । ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੋਗਾ ਦੇ ਪਿੰਡ ਲੁਹਾਰਾ ਅੰਮ੍ਰਿਤਸਰ ਰੋਡ ‘ਤੇ ਵੀ ਇਕ ਮਿੰਨੀ ਬੱਸ ਅਤੇ ਪੰਜਾਬ ਰੋਡਵੇਜ਼ ਦੀ ਬੱਸ ਨਾਲ ਬੁਰੀ ਤਰ੍ਹਾਂ ਟੱਕਰ ਹੋ ਗਈ ਸੀ ਜਿਸ ਵਿਚ ਤਿੰਨ ਜਾਨਾਂ ਗਈਆਂ ਸਨ ਅਤੇ ਦਰਜਨਾਂ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਸਨ

